September 29, 2026, 2:27 am
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਤੋਂ ਮਿਲੀ ਛੁੱਟੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਤੋਂ ਮਿਲੀ ਛੁੱਟੀ

Published on

----------- Advertisement -----------

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ ਠੀਕ ਹੈ ਅਤੇ ਅੱਜ ਦੇਰ ਰਾਤ ਪਿੰਡ ਮੂਸਾ ਵਿਖੇ ਪਹੁੰਚ ਜਾਣਗੇ
ਦੱਸ ਦਈਏ ਕਿ ਲੰਘੀ 16 ਸਤੰਬਰ ਨੂੰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਤੋਂ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਪੀਜੀਆਈ ਨੇ ਉਨ੍ਹਾਂ ਦੀ ਠੀਕ ਹਾਲਤ ਨੂੰ ਵੇਖਦੇ ਹੋਏ ਅੱਜ ਛੁੱਟੀ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...