October 8, 2026, 1:04 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮਿਲੀ ਧਮਕੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮਿਲੀ ਧਮਕੀ

Published on

----------- Advertisement -----------

ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀਆਂ ਦੇਣ ਵਾਲੇ ਅਨਸਰ ਨੇ ਇੰਸਟਾਗ੍ਰਾਮ ‘ਤੇ ਸਪਸ਼ਟ ਲਿਖਿਆ ਹੈ ਕਿ “ਹੁਣ ਬਾਪੂ ਨੂੰ ਬਚਾ ਲਿਓ! ਉਸ ਨੂੰ ਪੁੱਤ ਬਹੁਤ ਯਾਦ ਆਉਂਦਾ ਹੈ, ਉਸ ਨੂੰ ਵੀ ਪੁੱਤ ਕੋਲ ਭੇਜਾਂਗੇ।” ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ “ਸਬਰ ਰੱਖ ਅਗਲਾ ਨਿਸ਼ਾਨਾ ਬਾਪੂ ਹੈ।”


ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਪਾਕਿਸਤਾਨ ਨੰਬਰ ਤੋਂ ਧਮਕੀ ਭਰੇ ਕਾਲ ਅਤੇ ਮੈਸੇਜ ਆ ਰਹੇ ਹਨ, ਪਰਿਵਾਰਕ ਮੈਂਬਰ ਨੇ ਦੱਸਿਆ ਕਿ ਪਾਕਿਸਤਾਨ ਨੰਬਰ ਅਤੇ ਇੰਸਟਾਗ੍ਰਾਮ ‘ਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਹੁਣ ਅਗਲਾ ਨੰਬਰ ਤੁਹਾਡਾ ਹੋਵੇਗਾ ਪਰ ਸਿੱਧੂ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾ ਕੇ ਹੀ ਰਹਿਣਗੇ , ਬੇਸ਼ੱਕ ਕਾਤਲ ਉਸਦੀ ਦੀ ਜਾਨ ਹੀ ਕਿਉਂ ਨਾ ਲੈ ਲੈਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...