February 8, 2025, 5:22 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਲੜਣਗੇ ਲੋਕ ਸਭਾ ਚੋਣ, ਕਾਂਗਰਸ ਬਠਿੰਡਾ ਸੀਟ ਤੋਂ...

ਸਿੱਧੂ ਮੂਸੇਵਾਲਾ ਦੇ ਪਿਤਾ ਲੜਣਗੇ ਲੋਕ ਸਭਾ ਚੋਣ, ਕਾਂਗਰਸ ਬਠਿੰਡਾ ਸੀਟ ਤੋਂ ਬਣਾ ਸਕਦੀ ਉਮੀਦਵਾਰ !

Published on

----------- Advertisement -----------

ਮਾਨਸਾ, 4 ਅਪ੍ਰੈਲ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਦੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਦੀ ਚਰਚਾ ਹੈ। ਪਰ ਜਦ ਉਨ੍ਹਾਂ ਨਾਲ ਸਕਰੌਲ ਪੰਜਾਬ ਵੱਲੋਂ ਫੋਨ ‘ਤੇ ਗੱਲ ਕੀਤੀ ਗਈ, ਤਾਂ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਬੋਲਣ ਤੋਂ ਨਾਂਹ ਕਰ ਦਿੱਤੀ। ਪਰ ਉਨ੍ਹਾਂ ਨੇ ਨਾਂਹ ਵੀ ਨਹੀਂ ਕੀਤੀ ਕਿ ਉਹ ਹੋਣ ਨਹੀਂ ਲੜਨਗੇ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਹਵੇਲੀ ‘ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ।

ਹੁਣ ਇਸ ਵੇਲੇ ਇਹ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ...

ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ

 ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ‘ਤੇ ਗਿਣਤੀ ਪੂਰੀ...

‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ ਧੰਨਵਾਦ

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ...

27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ...

ਡੌਂਕਰਾਂ ਨੇ ਮਾਰੀ ਮਲਕੀਤ ਨੂੰ ਗੋ+ਲੀ,ਡੌਂਕੀ ਰਸਤੇ ‘ਤੇ ਹਰਿਆਣਾ ਦੇ ਨੌਜਵਾਨ ਦੀ ਮਿਲੀ ਲਾ+ਸ਼ 

ਹਰਿਆਣਾ ਦੇ ਕੈਥਲ ਦੇ ਨੌਜਵਾਨ ਮਲਕੀਤ ਨੇ ਆਪਣੇ ਅਮਰੀਕੀ ਸੁਪਨੇ ਨੂੰ ਪੂਰਾ ਕਰਨ ਲਈ...

ਬਿਜਲੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ, ਭੜਕੀਲੇ ਤੇ ਛੋਟੇ ਕੱਪੜਿਆਂ ‘ਤੇ ਪੂਰੀ ਰੋਕ, ਉਲੰਘਣਾ ‘ਤੇ ਹੋਵੇਗਾ ਐਕਸ਼ਨ

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ...

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 7 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ।...

ਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ ਹੋਏ ਨੌਜਵਾਨ ਨੇ ਸੁਣਾਈ ਖੌਫਨਾਕ ਕਹਾਣੀ!

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਵੀ...