November 12, 2026, 3:18 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਕ+ਤ+ਲ ਵਾਲੀ ਥਾਂ ’ਤੇ ਭੁੱਬਾਂ ਮਾਰ ਰੋਈ ਮਾਂ

ਸਿੱਧੂ ਮੂਸੇਵਾਲਾ ਦੇ ਕ+ਤ+ਲ ਵਾਲੀ ਥਾਂ ’ਤੇ ਭੁੱਬਾਂ ਮਾਰ ਰੋਈ ਮਾਂ

Published on

----------- Advertisement -----------
  • ਮਾਂ ਨੇ ਸੜਕ ‘ਤੇ ਮੱਥਾ ਰੱਖ ਕੇ ਆਪਣੇ ਪੁੱਤ ਨੂੰ ਦਿੱਤੀ ਸ਼ਰਧਾਂਜਲੀ
  • ਆਪਣੇ ਪੁੱਤਰ ਨੂੰ ਯਾਦ ਕਰਕੇ ਭਾਵੁਕ ਹੋ ਕੇ ਰੋ ਪਈ ਮਾਂ
  • ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ
  • ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਪੁੱਜੀ

ਮਾਨਸਾ, 28 ਮਈ 2023 – ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਕੱਲ ਯਾਨੀ 29 ਮਈ ਨੂੰ ਪੂਰਾ ਇਕ ਸਾਲ ਬੀਤ ਜਾਵੇਗਾ। ਜਿੱਥੇ ਸਿੱਧੂ ਮੂਸੇਵਾਲਾ ਦਾ ਕ+ਤ+ਲ ਹੋਇਆ ਸੀ। ਉਥੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਹਨ। ਜਿਸ ‘ਚ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਪੁੱਜੀ।

ਜਿਸ ਥਾਂ ਘੇਰ ਕੇ ਸਿੱਧੂ ਮੂਸੇਵਾਲਾ ਨੀ ਗੋਲੀਆਂ ਮਾਰੀਆਂ ਗਈਆਂ ਸਨ, ਉਸ ਥਾਂ ‘ਤੇ ਮਾਂ ਨੇ ਸੜਕ ‘ਤੇ ਮੱਥਾ ਰੱਖ ਕੇ ਆਪਣੇ ਪੁੱਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਪੁੱਤ ਨੂੰ ਸੈਲਿਊਟ ਵੀ ਕੀਤਾ, ਜਿਸ ਤੋਂ ਬਾਅਦ ਮਾਂ ਆਪਣੇ ਪੁੱਤਰ ਨੂੰ ਯਾਦ ਕਰਕੇ ਭਾਵੁਕ ਹੋ ਕੇ ਰੋ ਪਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...