September 14, 2026, 5:45 am
----------- Advertisement -----------
HomeNewsBreaking Newsਮੂਸੇਵਾਲਾ ਦੇ ਘਰ ਪਹੁੰਚੇ ਸਿੱਧੂ: ਕ+ਤ+ਲ ਤੋਂ ਬਾਅਦ ਪਰਿਵਾਰ ਨਾਲ ਪਹਿਲੀ ਮੁਲਾਕਾਤ

ਮੂਸੇਵਾਲਾ ਦੇ ਘਰ ਪਹੁੰਚੇ ਸਿੱਧੂ: ਕ+ਤ+ਲ ਤੋਂ ਬਾਅਦ ਪਰਿਵਾਰ ਨਾਲ ਪਹਿਲੀ ਮੁਲਾਕਾਤ

Published on

----------- Advertisement -----------

ਮਾਨਸਾ, 3 ਅਪ੍ਰੈਲ 2023 – ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਪਿੰਡ ਮੂਸੇਵਾਲਾ ਵਿਖੇ ਪਹੁੰਚ ਗਏ ਹਨ। ਇੱਥੇ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਰਹੇ ਹਨ। ਇਹ ਮੀਟਿੰਗ ਦੋ ਘੰਟੇ ਤੱਕ ਚੱਲੇਗੀ। ਇਸ ਤੋਂ ਬਾਅਦ ਉਹ ਅੰਮ੍ਰਿਤਪਾਲ ਮੁੱਦੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਗੱਲ ਕਰਨਗੇ।

ਨਵਜੋਤ ਸਿੱਧੂ ਨੂੰ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆਉਂਦੇ ਹੀ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ।

ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ। ਸਿੱਧੂ ਨੂੰ ਵੀ ਉਨ੍ਹਾਂ ਦੇ ਇਸ਼ਾਰੇ ‘ਤੇ ਚੋਣਾਂ ‘ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...