September 5, 2026, 7:56 pm
----------- Advertisement -----------
HomeNewsBreaking NewsISSF ਵਿਸ਼ਵ ਕੱਪ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਧੀ...

ISSF ਵਿਸ਼ਵ ਕੱਪ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਧੀ ਸਿਫਤ ਕੌਰ ਦਾ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਨਮਾਨ

Published on

----------- Advertisement -----------

ਅੰਮ੍ਰਿਤਸਰ, 2 ਅਪ੍ਰੈਲ 2023 – ਭੋਪਾਲ ਵਿੱਚ ਚੱਲ ਰਹੇ ISSF ਵਿਸ਼ਵ ਕੱਪ 2023 ਵਿੱਚ 50 ਮੀਟਰ ਰਾਈਫਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਿਫਤ ਕੌਰ ਸਮਰਾ ਦਾ ਅੱਜ ਦਮਦਮਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨ ਕੀਤਾ ਗਿਆ। ਸਿਫਤ ਕੌਰ ਸਮਰਾ ਆਪਣੇ ਪਰਿਵਾਰ ਸਮੇਤ ਦਮਦਮਾ ਸਾਹਿਬ ਪਹੁੰਚੀ ਸੀ, ਜਿੱਥੇ ਸਿਫਤ ਕੌਰ ਸਮਰਾ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਨਮਾਨਤ ਕੀਤਾ ਗਿਆ।

ਫ਼ਰੀਦਕੋਟ ਦੀ ਵਸਨੀਕ ਸਿਫ਼ਤ ਕੌਰ ਸਮਰਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਐਵਾਰਡ ਪ੍ਰਾਪਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭੋਪਾਲ ਵਿੱਚ ਮੁਕਾਬਲਾ ਬਹੁਤ ਸਖ਼ਤ ਸੀ ਪਰ ਉਨ੍ਹਾਂ ਦੀ ਮਿਹਨਤ ਰੰਗ ਲਿਆਈ। ਜਿਸ ਵਿੱਚ ਉਸ ਨੇ ਮੈਡਲ ਜਿੱਤਿਆ। ਸਿਫਤ ਕੌਰ ਸਮਰਾ ਨੇ ਕਿਹਾ ਕਿ ਉਹ ਅਗਲੇ ਮੈਚਾਂ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਉਸਦਾ ਟੀਚਾ ਵਿਸ਼ਵ ਕੱਪ ਜਿੱਤਣਾ ਹੈ। ਸਿਫਤ ਕੌਰ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਸ ਦੀ ਇਸ ਪ੍ਰਾਪਤੀ ’ਤੇ ਉਸ ਨੂੰ ਸਿਰਫ ਵਧਾਈ ਹੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...