August 18, 2026, 11:43 pm
----------- Advertisement -----------
HomeNewsBreaking Newsਗਤਕਾ ਖੇਡਦੇ ਹੋਏ ਸਿੱਖ ਨੌਜਵਾਨ ਆਇਆ ਅੱ.ਗ ਦੀ ਲਪੇਟ 'ਚ, ਲੋਕਾਂ 'ਚ...

ਗਤਕਾ ਖੇਡਦੇ ਹੋਏ ਸਿੱਖ ਨੌਜਵਾਨ ਆਇਆ ਅੱ.ਗ ਦੀ ਲਪੇਟ ‘ਚ, ਲੋਕਾਂ ‘ਚ ਮੱਚੀ ਹਫੜਾ-ਦਫੜੀ

Published on

----------- Advertisement -----------

ਸੰਗਰੂਰ ਵਿੱਚ ਸ਼ੁੱਕਰਵਾਰ (23 ਫਰਵਰੀ) ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਦੌਰਾਨ ਗਤਕਾ ਖੇਡਦੇ ਹੋਏ ਇੱਕ ਸਿੱਖ ਨੌਜਵਾਨ ਅੱਗ ਦੀ ਲਪੇਟ ਵਿੱਚ ਆ ਗਿਆ। ਅੱਗ ਲੱਗਦੇ ਹੀ ਨੌਜਵਾਨ ਇਧਰ-ਉਧਰ ਭੱਜਣ ਲੱਗਾ।

ਘਟਨਾ ਤੋਂ ਬਾਅਦ ਗਤਕਾ ਦੇਖ ਰਹੇ ਲੋਕਾਂ ਵਿਚ ਹਫੜਾ-ਦਫੜੀ ਮੱਚ ਗਈ। ਦੱਸ ਦਈਏ ਕਿ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਿਸ ਕਾਰਨ ਨੌਜਵਾਨ ਨੂੰ ਜ਼ਿਆਦਾ ਸੱਟ ਨਹੀਂ ਲੱਗੀ। ਹਾਲਾਂਕਿ ਉਸ ਦੇ ਕੱਪੜੇ ਜ਼ਰੂਰ ਸੜ ਗਏ ਸਨ। ਸਾਰੀ ਘਟਨਾ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ।

 ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਵਿੱਚ ਸੰਗਰੂਰ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਉਹ ਗੱਤਕਾ ਖੇਡ ਰਹੇ ਸਨ। ਗੱਤਕਾ ਦੇਖਣ ਲਈ ਆਲੇ-ਦੁਆਲੇ 150 ਤੋਂ ਵੱਧ ਲੋਕ ਮੌਜੂਦ ਸਨ। ਗਤਕਾ ਕਰਨ ਲਈ ਸਿੱਖ ਨੌਜਵਾਨ ਬੋਤਲ ਵਿੱਚ ਪੈਟਰੋਲ ਭਰ ਕੇ ਸਰਕਲ ਲਗਾ ਰਹੇ ਸਨ। ਜਿਸ ਤੋਂ ਬਾਅਦ ਸਿੱਖ ਨੌਜਵਾਨਾਂ ਨੂੰ ਸਰਕਲ ਵਿੱਚ ਗੱਤਕੇ ਦਾ ਪ੍ਰਦਰਸ਼ਨ ਕਰਨਾ ਸੀ।

ਪੈਟਰੋਲ ਪਾਉਂਦੇ ਸਮੇਂ ਅਚਾਨਕ ਅੱਗ ਲੱਗ ਗਈ। ਉਸ ਦੇ ਸਰੀਰ ‘ਤੇ ਪੈਟਰੋਲ ਹੋਣ ਕਾਰਨ ਨੌਜਵਾਨ ਵੀ ਇਸ ਦੀ ਲਪੇਟ ‘ਚ ਆ ਗਿਆ। ਜਿਸ ਤੋਂ ਬਾਅਦ ਉਹ ਦਰਦ ਨਾਲ ਇਧਰ-ਉਧਰ ਭੱਜਣ ਲੱਗਿਆ। ਜਿਵੇਂ ਹੀ ਨੌਜਵਾਨ ਨੂੰ ਅੱਗ ਲੱਗੀ ਤਾਂ ਲੋਕ ਪਿੱਛੇ ਹਟ ਗਏ। ਜਿਸ ਤੋਂ ਬਾਅਦ ਆਸ-ਪਾਸ ਮੌਜੂਦ ਨਿਹੰਗਾਂ ਨੇ ਕਿਸੇ ਤਰ੍ਹਾਂ ਉਕਤ ਨੌਜਵਾਨ ਤੋਂ ਅੱਗ ਬੁਝਾਈ। ਘਟਨਾ ‘ਚ ਨੌਜਵਾਨ ਨੂੰ ਕੋਈ ਸੱਟ ਨਹੀਂ ਲੱਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...