June 24, 2026, 11:41 pm
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚਿਆ ਸਿੰਗਾਪੁਰ ਦਾ ਪਰਿਵਾਰ, ਸਿੱਧੂ ਲਈ ਕੀਤੀ ਇਨਸਾਫ...

ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚਿਆ ਸਿੰਗਾਪੁਰ ਦਾ ਪਰਿਵਾਰ, ਸਿੱਧੂ ਲਈ ਕੀਤੀ ਇਨਸਾਫ ਦੀ ਮੰਗ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਇਸ ਦੁਨੀਆ ‘ਚ ਨਹੀਂ ਹੈ ਪਰ ਸਿੱਧੂ ਮੂਸੇਵਾਲਾ ਦੇ ਫੈਨਜ਼ ਦੇਸ਼ ਵਿਦੇਸ਼ ਤੋਂ ਉਨ੍ਹਾਂ ਦੇ ਪਿੰਡ ਆਉਂਦੇ ਰਹਿੰਦੇ ਹਨ। ਮੰਗਲਵਾਰ ਨੂੰ ਵੀ ਸਿੰਗਾਪੁਰ ਤੋਂ ਇਕ ਪਰਿਵਾਰ ਮੂਸੇਵਾਲਾ ਦੇ ਘਰ ਪਹੁੰਚਿਆ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ।

ਸਿੰਗਾਪੁਰ ਤੋਂ ਆਏ ਪਰਿਵਾਰ ਨੇ ਕਿਹਾ- ਪੰਜਾਬ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਅਸੀਂ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਤਾਂ ਜੋ ਉਹ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲ ਸਕਣ ਅਤੇ ਸਿੱਧੂ ਮੂਸੇ ਵਾਲਾ ਦੀਆਂ ਯਾਦਾਂ ਨੂੰ ਤਾਜ਼ਾ ਕਰ ਸਕਣ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ ਜਿਸ ਨੇ ਬਹੁਤ ਘੱਟ ਸਮੇਂ ਵਿੱਚ ਪੂਰੀ ਦੁਨੀਆ ਵਿੱਚ ਆਪਣੀ ਪਛਾਣ ਬਣਾ ਲਈ ਸੀ। ਅੱਜ ਵੀ ਸਮਾਜ ਦਾ ਹਰ ਵਰਗ ਸਿੱਧੂ ਮੂਸੇਵਾਲੇ ਦੇ ਗੀਤਾਂ ਨੂੰ ਪਸੰਦ ਕਰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...