September 10, 2026, 10:08 am
----------- Advertisement -----------
HomeNewsEntertainmentਗਾਇਕ ਦਿਲਰਾਜ ਗਰੇਵਾਲ ਨੇ ਦੀਪ ਸਿੱਧੂ ਦੀ ਆਖਰੀ ਪੰਜਾਬੀ ਫਿਲਮ "ਸਾਡੇ ਆਲੇ...

ਗਾਇਕ ਦਿਲਰਾਜ ਗਰੇਵਾਲ ਨੇ ਦੀਪ ਸਿੱਧੂ ਦੀ ਆਖਰੀ ਪੰਜਾਬੀ ਫਿਲਮ “ਸਾਡੇ ਆਲੇ ” ਨੂੰ ਕੀਤਾ ਖੁੱਲ ਕੇ ਪ੍ਰਮੋਟ

Published on

----------- Advertisement -----------

ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਆਖਰੀ ਪੰਜਾਬੀ ਫਿਲਮ ਸਾਡੇ ਆਲੇ 29 ਅਪ੍ਰੈਲ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗਰਾਮ ਉੱਤੇ ਸਿੰਗਰ ਦਿਲਰਾਜ ਗਰੇਵਾਲ ਫਿਲਮ ਨੂੰ ਪ੍ਰਮੋਟ ਕਰਦੇ ਦਿਖਾਈ ਦਿੱਤੇ। ਦੀਪ ਸਿੱਧੂ ਦਾ ਆਖ਼ਰੀ ਮਿਊਜ਼ਿਕ ਟਰੈਕ ਲਾਹੌਰ ਕੁਝ ਦਿਨ ਪਹਿਲਾ ਹੀ ਰਿਲੀਜ਼ ਹੋਇਆ ਸੀ। ਇਸ ਟਰੈਕ ਵਿਚ ਦਿਲਰਾਜ ਗਰੇਵਾਲ ਵੀ ਮੁੱਖ ਰੂਪ ਵਿਚ ਮੌਜੂਦ ਸਨ। ਦਿਲਰਾਜ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੇ ” ਸਾਡੇ ਆਲੇ” ਨੂੰ ਸਪੋਟ ਕਰਦੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਅਤੇ ਉਸ ਨਾਲ #aaovekhiyesaadeaale ਹੈਸ਼ਟੈਗ ਦਿੱਤਾ।


ਦਿਲਰਾਜ ਗਰੇਵਾਲ ਨੇ ਦੱਸਿਆ ਕਿਦੋਨਾਂ ਦੀ ਦੋਸਤੀ ਸ਼ਾਨਦਾਰ ਸੀ। ਸਾਗਾ ਸਟੂਡੀਓ ਦਾ ਪੰਜਾਬੀ ਸਿਨੇਮਾ ਅਤੇ ਮਿਊਜ਼ਿਕ ਜਗਤ ਵਿੱਚ ਸ਼ਾਨਦਾਰ ਯੋਗਦਾਨ ਰਿਹਾ ਹੈ। ਸਾਗਾ ਮਿਊਜ਼ਿਕ ਅਤੇ ਸੁਮਿਤ ਸਿੰਘ ਹਮੇਸ਼ਾ ਤੋਂ ਹੀ ਨਵੇਂਟੈਲੇਂਟ ਅਤੇ ਸ਼ਾਨਦਾਰ ਮਿਊਜ਼ਿਕ ਦਰਸ਼ਕਾਂ ਵਿੱਚ ਲਿਆਉਂਦੇ ਆ ਰਹੇ ਹਨ। ਸਾਗਾ ਸਟੂਡੀਓ ਨੇ ਹਮੇਸ਼ਾ ਦਰਸ਼ਕਾਂ ਦੇ ਵਿੱਚ ਕੁਝ ਨਵਾਂ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਚਾਹੇ ਉਹ ਮਿਊਜ਼ਿਕ ਹੋਵੇ ਯਾ ਫਿਲਮ।
ਦੱਸ ਦਈਏ ਕਿ ਸਾਗਾ ਸਟੂਡਿਓ ਪੰਜਾਬੀ ਫਿਲਮ ਜਗਤ ਦੇ ਵਿੱਚ ਇੱਕ ਅਲੱਗ ਪਹਿਚਾਣ ਬਣਾ ਚੁੱਕਾ ਹੈ। ਕਾਮੇਡੀ ਫ਼ਿਲਮਾਂ ਦੇ ਨਾਲ-ਨਾਲ ਬਹੁਤ ਹੀ ਸ਼ਾਨਦਾਰ ਸੰਜੀਦਾ ਫਿਲਮਾਂ ਦਰਸ਼ਕਾਂ ਵਿੱਚ ਸਾਗਾ ਸਟੂਡੀਓ ਦੁਆਰਾ ਰਿਲੀਜ਼ ਕੀਤੀਆਂ ਗਈਆਂ ਹਨ।ਸਾਗਾ ਮਿਊਜ਼ਿਕ ਦੇ ਬੈਨਰ ਹੇਠ ਬਣਿਆ ਫਿਲਮ ਦਾ ਮਿਊਜ਼ਿਕ ਸ਼ਾਨਦਾਰ ਹੈ ਅਤੇ ਇਸ ਦੇ ਸ਼ਾਨਦਾਰ ਗਾਣੇ ਦਰਸ਼ਕਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦੇਣਗੇ। ਕੁਝ ਦਿਨ ਪਹਿਲਾ ਹੀ ਸਾਗਾ ਸਟੂਡੀਓ ਦੁਆਰਾ ਪੰਜਾਬੀ ਫਿਲਮ ਸਾਡੇ ਆਲੇ ਦਾ ਨਵਾਂ ਪੋਸਟਰ ਲਾਂਚ ਕੀਤਾ ਗਿਆ ਸੀ। ਇਸ ਪੋਸਟਰ ਦੇ ਲਾਂਚ ਹੋਣ ਦੇ ਨਾਲ ਹੀ ਦਰਸ਼ਕਾਂ ਨੂੰ ਫਿਲਮ ਦੀ ਕਹਾਣੀ ਸੋਚਣ ਲਈ ਮਜ਼ਬੂਰ ਕਰ ਦਿੱਤਾ। ਪੋਸਟਰ ਕਾਫੀ ਪ੍ਰਭਾਵਸ਼ਾਲੀ ਤੇ ਫਿਲਮ ਦੀ ਸੰਜੀਦਗੀ ਨੂੰ ਦਰਸਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...