November 18, 2026, 11:55 pm
----------- Advertisement -----------
HomeNewsBreaking Newsਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਕੀਤਾ ਤਲਬ

ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਕੀਤਾ ਤਲਬ

Published on

----------- Advertisement -----------

ਚੰਡੀਗੜ੍ਹ, 4 ਮਾਰਚ 2024 – ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਮੁੜ ਸੰਮਨ ਜਾਰੀ ਕੀਤਾ ਹੈ। ਐਸਆਈਟੀ ਨੇ 6 ਮਾਰਚ ਨੂੰ ਬਿਕਰਮ ਮਜੀਠੀਆ ਪੁੱਛਗਿੱਛ ਲਈ ਬੁਲਾਇਆ ਹੈ। ਐਸਆਈਟੀ ਨੇ ਮਜੀਠੀਆ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਹੈ।

ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਉਨ੍ਹਾਂ ਦੋ ਟੀਮ ‘ਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਵੀ ਸ਼ਾਮਲ ਹਨ।

ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਉਸ ਸਮੇਂ ਕਿਸਾਨਾਂ ਦਾ ਅੰਦੋਲਨ ਕਾਰਨ ਸ਼ੰਭੂ ਬਾਰਡਰ ‘ਤੇ ਸਾਰੀ ਪੁਲਿਸ ਡਿਊਟੀ ਤਾਇਨਾਤ ਸੀ। ਜਿਸ ਕਾਰਨ ਮਜੀਠੀਆ ਤੋਂ ਪੁੱਛਗਿੱਛ ਨਹੀਂ ਕੀਤੀ ਜਾ ਸਕੀ ਸੀ। ਇਸ ਤੋਂ ਬਾਅਦ ਹੁਣ ਦੁਬਾਰਾ ਮਜੀਠੀਆ ਨੂੰ ਐਸਆਈਟੀ ਵੱਲੋਂ ਬੁਲਾਇਆ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਵਿਰੁੱਧ ਇਹ ਕੇਸ 20 ਦਸੰਬਰ 2021 ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਜੇਲ੍ਹ ਚਲੇ ਗਏ ਸਨ। 10 ਅਗਸਤ 2022 ਨੂੰ ਮਜੀਠੀਆ ਨੂੰ ਜ਼ਮਾਨਤ ਮਿਲ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...