August 18, 2026, 9:42 pm
----------- Advertisement -----------
HomeNewsLatest Newsਅੰਮ੍ਰਿਤਸਰ ਕੇਂਦਰੀ ਜੇਲ ਤੋਂ ਛੇ ਪਾਕਿਸਤਾਨੀ ਕੈਦੀ ਰਿਹਾਅ

ਅੰਮ੍ਰਿਤਸਰ ਕੇਂਦਰੀ ਜੇਲ ਤੋਂ ਛੇ ਪਾਕਿਸਤਾਨੀ ਕੈਦੀ ਰਿਹਾਅ

Published on

----------- Advertisement -----------

ਅੰਮ੍ਰਿਤਸਰ 7 ਸਤੰਬਰ – ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਬੰਦ ਛੇ ਪਾਕਿਸਤਾਨੀ ਕੈਦੀ ਜੋ ਕਿ ਬੀਤੇ ਲੰਮੇ ਸਮੇਂ ਤੋਂ ਦੇਸ਼ ਵਾਪਸੀ ਦੇ ਇੰਤਜ਼ਾਰ ਵਿੱਚ ਸਨ, ਨੂੰ ਬੀਤੇ ਕੱਲ ਰਿਹਾਅ ਕਰ ਦਿੱਤਾ ਗਿਆ। ਜੇਲ ਸੁਪਰਡੈਂਟ ਹਿੰਮਤ ਸ਼ਰਮਾ ਨੇ ਦੱਸਿਆ ਕਿ ਉਕਤ ਕੈਦੀ ਰਿਹਾਅ ਕਰਨ ਲਈ ਭਾਰਤ ਸਰਕਾਰ ਜਰੀਏ ਲਗਾਤਾਰ ਪਾਕਿਸਤਾਨ ਨਾਲ ਸੰਪਰਕ ਬਣਾਇਆ ਗਿਆ, ਜਿੱਥੋਂ ਉਹਨਾਂ ਦੀ ਸ਼ਨਾਖਤ ਹੋਣ ਉਪਰੰਤ ਸਾਰੀ ਕਾਨੂੰਨੀ ਅਤੇ ਕੂਟਨੀਤਿਕ ਜਰੂਰਤਾਂ ਪੂਰੀਆਂ ਕਰਦੇ ਹੋਏ ਕੱਲ ਸਵੇਰੇ ਇੰਨਾ ਕੈਦੀਆਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਗਿਆ।

ਜਿੱਥੋਂ ਪੁਲਿਸ ਨੇ ਇਹਨਾਂ ਨੂੰ ਆਈਸੀਪੀ ਅਟਾਰੀ ਜਰੀਏ ਦੇਰ ਰਾਤ ਪਾਕਿਸਤਾਨ ਦੇ ਹਵਾਲੇ ਕੀਤਾ। ਉਹਨਾਂ ਦੱਸਿਆ ਕਿ ਇਹਨਾਂ ਕੈਦੀਆਂ ਵਿੱਚ ਮੁਹੰਮਦ ਇਖਲਾਕ, ਅੱਲਾ ਬਖਸ਼ ਮਸੀਹ , ਫਕੀਰ ਹੁਸੈਨ, ਅਕਬਰ ਮਸੀਹ, ਤਾਰਕ ਮਹਿਮੂਦ ਅਤੇ ਵਸੀਮ ਇਰਸ਼ਾਦ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਕੇਸਾਂ ਵਿੱਚ ਜੇਲ ਵਿੱਚ ਕੈਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...