May 25, 2026, 8:10 am
----------- Advertisement -----------
HomeNewsBreaking Newsਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ ਦਾ ਮੋਬਾਈਲ ਖੋਹ ਕੇ ਲੁਟੇਰੇ ਹੋਏ...

ਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ ਦਾ ਮੋਬਾਈਲ ਖੋਹ ਕੇ ਲੁਟੇਰੇ ਹੋਏ ਫਰਾਰ, CCTV ਆਈ ਸਾਹਮਣੇ

Published on

----------- Advertisement -----------

ਜਲੰਧਰ, 6 ਸਤੰਬਰ 2024 – ਜਲੰਧਰ ਦੇ ਥਾਣਾ ਬਾਰਾਦਰੀ ਅਧੀਨ ਆਉਂਦੇ ਹਨ ਲਾਡੋਵਾਲੀ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੜਕੀ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੜਕੀ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ ਕਿ ਰਸਤੇ ‘ਚ ਬਾਈਕ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਇਲ ਫੋਨ ਖੋਹ ਲਿਆ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

ਥਾਣਾ ਬਾਰਾਦਰੀ ਦੇ ਏਐਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਲਾਡੋਵਾਲੀ ਰੋਡ ’ਤੇ ਬਾਈਕ ਸਵਾਰ ਸਨੈਚਰਾਂ ਨੇ ਲੜਕੀ ਤੋਂ ਮੋਬਾਈਲ ਫੋਨ ਖੋਹ ਲਿਆ ਹੈ ਅਤੇ ਫ਼ਰਾਰ ਹੋ ਗਏ ਹਨ। ਜਿਸ ਤੋਂ ਬਾਅਦ ਉਸ ਨੇ ਮੌਕੇ ‘ਤੇ ਪਹੁੰਚ ਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਕਾਲੇ ਰੰਗ ਦੇ ਸਪਲੈਂਡਰ ਬਾਈਕ ‘ਤੇ ਸਵਾਰ ਦੋ ਨੌਜਵਾਨ ਲੜਕੀ ਤੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...