November 9, 2026, 9:38 pm
----------- Advertisement -----------
HomeNewsBreaking Newsਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ...

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 30 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀਆਂ ਅਸਾਮੀਆਂ ਦੀ ਭਰਤੀ ਲਈ 5 ਜੂਨ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਚਾਰ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ https://sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 5 ਜੂਨ 2023 ਤੱਕ ਭੇਜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...