December 5, 2023, 10:54 am
----------- Advertisement -----------
HomeNewsBreaking Newsਭਰਾ ਦੇ ਵਿਆਹ 'ਚ ਫੌਜੀ ਦਾ ਕ+ਤ+ਲ: ਨੱਚਦੇ ਸਮੇਂ ਮੋਢੇ ਨਾਲ ਮੋਢਾ...

ਭਰਾ ਦੇ ਵਿਆਹ ‘ਚ ਫੌਜੀ ਦਾ ਕ+ਤ+ਲ: ਨੱਚਦੇ ਸਮੇਂ ਮੋਢੇ ਨਾਲ ਮੋਢਾ ਖਹਿਣ ਕਾਰਨ ਹੋਇਆ ਸੀ ਵਿਵਾਦ

Published on

----------- Advertisement -----------
  • ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਲੁਧਿਆਣਾ, 2 ਨਵੰਬਰ 2023 – ਲੁਧਿਆਣਾ ‘ਚ ਆਪਣੇ ਭਰਾ ਦੇ ਵਿਆਹ ਲਈ ਆਏ ਫੌਜੀ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਫੌਜੀ ਨੇ 31 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਛੁੱਟੀ ਲਈ ਸੀ। ਜਦੋਂ ਘਟਨਾ ਵਾਪਰੀ ਤਾਂ ਪਰਿਵਾਰ ਵਾਲਿਆਂ ਨੇ ਜਾਗੋ ਕੱਢ ਰਹੇ ਹਨ ਅਤੇ ਨੱਚਦੇ ਸਮੇਂ ਝਗੜਾ ਹੋ ਗਿਆ। ਪੁਲੀਸ ਨੇ ਲਾਸ਼ ਨੂੰ ਰਾਤ ਸਮੇਂ ਮੁਰਦਾਘਰ ਵਿੱਚ ਰਖਵਾਇਆ ਅਤੇ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤਾ।

ਇਹ ਘਟਨਾ ਲੁਧਿਆਣਾ ਦੇ ਪਿੰਡ ਫੁੱਲਾਂਵਾਲ ਦੀ ਹੈ। ਮ੍ਰਿਤਕ ਮਲਕੀਤ ਸਿੰਘ ਫੌਜੀ ਦਾ ਪਿੰਡ ਸੁਧਾਰ ਹੈ। 31 ਅਕਤੂਬਰ ਨੂੰ ਹੀ ਫੌਜੀ ਵਿਆਹ ਵਿੱਚ ਸ਼ਾਮਲ ਹੋਣ ਲਈ ਘਰ ਆਇਆ ਸੀ। ਵਿਆਹ ਤੋਂ ਪਹਿਲਾਂ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸ ਦੌਰਾਨ ਨੱਚਦੇ ਕਰਦੇ ਸਮੇਂ ਉਸ ਦਾ ਮੋਢਾ ਇਕ ਵਿਅਕਤੀ ਨਾਲ ਟਕਰਾ ਗਿਆ। ਮੋਢੇ ਦੀ ਖਹਿਣ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਉਸ ਸਮੇਂ ਤਾਂ ਮਾਮਲਾ ਸ਼ਾਂਤ ਹੋ ਗਿਆ ਅਤੇ ਦੋਵੇਂ ਨੂੰ ਇੱਕ ਦੂਜੇ ਤੋਂ ਪਰੇ ਕਰ ਦਿੱਤਾ ਗਿਆ। ਪਰ ਮੁਲਜ਼ਮ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਮਲਕੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਨਾਂ ਕੋਈ ਸਮਾਂ ਬਰਬਾਦ ਕੀਤੇ ਮਲਕੀਤ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ। ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਕਮ ‘ਚ ਆਏ ਹੜ੍ਹਾਂ ਦੇ 60 ਦਿਨਾਂ ਬਾਅਦ ਵੀ 7 ਫੌਜੀ ਜਵਾਨਾਂ ਸਮੇਤ 77 ਲੋਕ ਲਾਪਤਾ

ਬੀਤੇ 4 ਅਕਤੂਬਰ ਨੂੰ ਸਿੱਕਮ ਦੀ ਲਹੋਨਾਕ ਝੀਲ ਵਿੱਚ ਬੱਦਲ ਫਟਣ ਕਾਰਨ ਤੀਸਤਾ ਨਦੀ...

ਘਰ ਦੇ ਬਾਹਰ ਧੁੱਪ ਸੇਕ ਰਿਹਾ ਸੀ ਬਜ਼ੁਰਗ, ਬਾਈਕ ਸਵਾਰ ਲੁਟੇਰਿਆਂ ਨੇ ਹੱਥ ‘ਚੋਂ ਖੋਹਿਆ ਮੋਬਾਈਲ

ਅੰਮ੍ਰਿਤਸਰ, 5 ਦਸੰਬਰ 2023 - ਅੰਮ੍ਰਿਤਸਰ 'ਚ ਬਾਈਕ 'ਤੇ ਆਏ ਦੋ ਲੁਟੇਰਿਆਂ ਨੇ ਘਰ...

ਰੈਪਰ ਹਨੀ ਸਿੰਘ ਨੂੰ ਰਾਹਤ: ਗੀਤ ‘ਮੈਂ ਹਾਂ ਬ+ਲਾ+ਤਕਾਰੀ’ ਗੀਤ ਖਿਲਾਫ ਦਰਜ FIR ਰੱਦ ਹੋਵੇਗੀ

ਪੰਜਾਬ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ਕੀਤੀ ਤਿਆਰ ਨਵਾਂਸ਼ਹਿਰ, 5 ਦਸੰਬਰ 2023 - ਪੰਜਾਬੀ ਗਾਇਕ ਅਤੇ...

ਨਕੋਦਰ ਦੇ ਕਾਨਵੈਂਟ ਸਕੂਲ ‘ਚ 12 ਬੱਚੇ ਹੋਏ ਬਿਮਾਰ, RO ਦਾ ਪਾਣੀ ਪੀਣ ਤੋਂ ਬਾਅਦ ਹੋਣ ਲੱਗਿਆ ਪੇਟ ਦਰਦ

ਬੱਚਿਆਂ ਨੂੰ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਕਰਵਾਇਆ ਗਿਆ ਦਾਖਲ, ਡਾਕਟਰਾਂ ਮੁਤਾਬਕ ਬੱਚਿਆਂ 'ਚ ਫੂਡ ਪੁਆਇਜ਼ਨਿੰਗ...

CM ਮਾਨ ਕਰਨਗੇ ਪੁਲਿਸ ਅਫਸਰਾਂ ਨਾਲ ਮੀਟਿੰਗ, ਸਾਰੇ CP ਤੇ SSP ਮੀਟਿੰਗ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 5 ਦਸੰਬਰ 2023 (ਬਲਜੀਤ ਮਰਵਾਹਾ) - ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁਲਿਸ ਅਫਸਰਾਂ...

ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌ+ਤ

ਪਾਬੰਦੀਸ਼ੁਦਾ ਸੰਗਠਨ KLF ਦਾ ਮੁਖੀ ਸੀ ਲਖਬੀਰ ਸਿੰਘ ਰੋਡੇ, ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਭਤੀਜਾ...

ਚੰਡੀਗੜ੍ਹ ‘ਚ ਬਣੇਗਾ ਈਡੀ ਦਫ਼ਤਰ: ਉੱਤਰੀ ਖੇਤਰੀ ਦਫ਼ਤਰ ਬਣਾਉਣ ‘ਤੇ ਖਰਚੇ ਜਾਣਗੇ 59.13 ਕਰੋੜ ਰੁਪਏ

220 ਕਰਮਚਾਰੀਆਂ ਲਈ ਬਣਾਏ ਜਾਣਗੇ ਫਲੈਟ ਚੰਡੀਗੜ੍ਹ, 5 ਦਸੰਬਰ 2023 - ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ...

ਅੱਜ ਆਂਧਰਾ ਪ੍ਰਦੇਸ਼ ਨਾਲ ਟਕਰਾਏਗਾ ਚੱਕਰਵਾਤੀ ਤੂਫ਼ਾਨ ਮਿਚੌਂਗ, 8 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ

ਬੀਤੇ ਕੱਲ੍ਹ ਚੇਨਈ ਵਿੱਚ ਮਚਾਈ ਸੀ ਤਬਾਹੀ 5 ਦੀ ਹੋਈ ਸੀ ਮੌ+ਤ 204 ਟਰੇਨਾਂ ਅਤੇ...

ਗੁੜ ਖਾਣ ਦੇ ਹਨ ਗਜ਼ਬ ਦੇ ਫਾਇਦੇ, ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ

ਗੁੜ ਦੀ ਮਿਠਾਸ ਸਾਡੇ ਵਿੱਚੋਂ ਬਹੁਤਿਆਂ ਨੂੰ ਆਪਣੇ  ਵੱਲ ਖਿੱਚਦੀ ਹੈ, ਇਸਦਾ ਕੁਦਰਤੀ ਸਵਾਦ...