October 11, 2026, 4:09 am
----------- Advertisement -----------
HomeNewsBreaking Newsਪੰਜਾਬ 'ਚ ਕੋਰੋਨਾ ਤੋਂ ਕੁਝ ਰਾਹਤ : ਪਿਛਲੇ 24 ਘੰਟਿਆਂ 'ਚ ਸਿਰਫ...

ਪੰਜਾਬ ‘ਚ ਕੋਰੋਨਾ ਤੋਂ ਕੁਝ ਰਾਹਤ : ਪਿਛਲੇ 24 ਘੰਟਿਆਂ ‘ਚ ਸਿਰਫ ਕਪੂਰਥਲਾ ਤੋਂ ਆਇਆ ਇੱਕ ਨਵਾਂ ਮਾਮਲਾ

Published on

----------- Advertisement -----------

ਚੰਡੀਗੜ੍ਹ, 15 ਜਨਵਰੀ 2023 – ਪੰਜਾਬ ‘ਚ ਕੋਰੋਨਾ ਤੋਂ ਕੁਝ ਰਾਹਤ ਮਿਲੀ ਹੈ। ਕਪੂਰਥਲਾ ਵਿੱਚ ਪਿਛਲੇ 24 ਘੰਟਿਆਂ ਵਿੱਚ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਪਟਿਆਲਾ ਤੋਂ ਕੁੱਲ 10 ਕੋਵਿਡ ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਇਸ ਨਾਲ ਪੰਜਾਬ ਵਿੱਚ ਸਰਗਰਮ ਕੋਵਿਡ ਕੇਸਾਂ ਦੀ ਗਿਣਤੀ 42 ਤੋਂ ਘਟ ਕੇ 34 ਹੋ ਗਈ ਹੈ।

ਪੰਜਾਬ ਦੇ ਬਰਨਾਲਾ 8, ਮਾਨਸਾ 15, ਪਠਾਨਕੋਟ 25, ਰੋਪੜ 25, ਐਸਬੀਐਸ ਨਗਰ 31, ਹੁਸ਼ਿਆਰਪੁਰ 55, ਫਤਿਹਗੜ੍ਹ ਸਾਹਿਬ 62, ਮੁਕਤਸਰ 85 ਅਤੇ ਪਟਿਆਲਾ 98 ਕੋਵਿਡ ਟੈਸਟ ਕੀਤੇ ਗਏ।

ਜਲੰਧਰ 772, ਤਰਨਤਾਰਨ 656, ਲੁਧਿਆਣਾ 565, ਅੰਮ੍ਰਿਤਸਰ 501, ਫਾਜ਼ਿਲਕਾ 339, ਬਠਿੰਡਾ 272, ਸੰਗਰੂਰ 224, ਗੁਰਦਾਸਪੁਰ 157, ਫਰੀਦਕੋਟ 133, ਕਪੂਰਥਲਾ 128, ਫ਼ਿਰੋਜ਼ਪੁਰ 121, ਐਸ.ਏ.ਐਸ.ਨਗਰ 100 ਕੋਵਿਡ ਟੈਸਟ ਕੀਤੇ ਗਏ ਸਨ।

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ

ਕੁੱਲ ਪਾਜ਼ੀਟਿਵ ਮਰੀਜ਼ – 785509
ਠੀਕ ਹੋ ਕੇ ਘਰ ਪਰਤੇ – 764962
ਕੋਵਿਡ ਤੋਂ ਮਰੀਜ਼ਾਂ ਦੀ ਕੁੱਲ ਮੌਤ – 20513

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...