November 20, 2026, 11:40 am
----------- Advertisement -----------
HomeNewsBreaking Newsਕਲਯੁਗੀ ਪੁੱਤ ਨੇ ਸੁੱਤੇ ਪਏ ਪਿਓ ਨੂੰ ਟਕੂਏ ਨਾਲ ਵੱਢ ਕੇ ਮੌ+ਤ...

ਕਲਯੁਗੀ ਪੁੱਤ ਨੇ ਸੁੱਤੇ ਪਏ ਪਿਓ ਨੂੰ ਟਕੂਏ ਨਾਲ ਵੱਢ ਕੇ ਮੌ+ਤ ਦੇ ਘਾਟ ਉਤਾਰਿਆ

Published on

----------- Advertisement -----------

ਸੰਗਰੂਰ, 21 ਦਸੰਬਰ 2023 – ਭਵਾਨੀਗੜ੍ਹ ‘ਚ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਬੀਤੀ ਰਾਤ ਇੱਕ ਕਲਯੁਗੀ ਪੁੱਤ ਨੇ ਘਰ ‘ਚ ਸੁੱਤੇ ਪਏ ਆਪਣੇ ਹੀ ਪਿਤਾ ਨੂੰ ਟਕੂਏ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੇੜਲੇ ਪਿੰਡ ਬਟੜਿਆਣਾ ਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਤਲ ਪੁੱਤ ਦਾ ਢਾਈ ਮਹੀਨੇ ਪਹਿਲਾਂ ਆਪਣੀ ਘਰ ਵਾਲੀ ਨਾਲ ਤਲਾਕ ਹੋਇਆ ਸੀ ਜਿਸਦੇ ਚੱਲਦਿਆਂ ਉਹ ਪ੍ਰੇਸ਼ਾਨ ਚੱਲ ਰਿਹਾ ਸੀ। ਮ੍ਰਿਤਕ ਚਰਨਜੀਤ ਸਿੰਘ (64) ਮਿਹਨਤ ਮਜਦੂਰੀ ਕਰਦਾ ਸੀ ਜਦੋਂਕਿ ਉਸਦਾ ਕਾਤਲ ਪੁੱਤ ਮਨਪ੍ਰੀਤ ਸਿੰਘ (26) ਪਲੰਬਰ ਹੈ।

ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐਸ.ਐੱਚ.ਓ. ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ‘ਚ ਪੁਲਸ ਨੂੰ ਪਤਾ ਲੱਗਿਆ ਹੈ ਕਿ ਆਪਣੇ ਤਲਾਕ ਹੋਣ ਦੇ ਪਿੱਛੇ ਮਨਪ੍ਰੀਤ ਆਪਣੇ ਪਿਤਾ ਚਰਨਜੀਤ ਨੂੰ ਜੁੰਮੇਵਾਰ ਮੰਨਦਾ ਸੀ ਤੇ ਗੁੱਸੇ ‘ਚ ਆ ਕੇ ਬੀਤੀ ਰਾਤ ਕਰੀਬ 2 ਵਜੇ ਮਨਪ੍ਰੀਤ ਨੇ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਪਿਤਾ ਚਰਨਜੀਤ ਨੂੰ ਕਤਲ ਕਰ ਦਿੱਤਾ। ਇੰਸਪੈਕਟਰ ਅਜੇ ਨੇ ਦੱਸਿਆ ਕਿ ਪੁਲਸ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਫਿਲਹਾਲ ਪੁਲਸ ਨੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋੰ ਪੁਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...