September 8, 2026, 2:49 pm
----------- Advertisement -----------
HomeNewsBreaking Newsਪੁੱਤ ਨੇ ਕੀਤਾ ਪਿਓ ਦਾ ਕ+ਤਲ: ਲੋਕਾਂ ਨੇ ਭੱਜਦੇ ਹੋਏ ਨੂੰ ਕਾਬੂ...

ਪੁੱਤ ਨੇ ਕੀਤਾ ਪਿਓ ਦਾ ਕ+ਤਲ: ਲੋਕਾਂ ਨੇ ਭੱਜਦੇ ਹੋਏ ਨੂੰ ਕਾਬੂ ਕੀਤਾ

Published on

----------- Advertisement -----------

ਲੁਧਿਆਣਾ, 26 ਮਾਰਚ 2024 – ਲੁਧਿਆਣਾ ਵਿੱਚ ਇੱਕ ਪੁੱਤਰ ਵਲੋਂ ਆਪਣੇ ਪਿਤਾ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਤ ਨੇ ਆਪਣੇ ਪਿਤਾ ਦੇ ਸਿਰ ‘ਤੇ ਇੱਟ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁੱਤ ਵੱਲੋਂ ਕੀਤੇ ਗਏ ਇਸ ਹਮਲੇ ‘ਚ 65 ਸਾਲਾ ਪਿਤਾ ਲਕਸ਼ਮਣ ਦਾਸ ਦੀ ਮੌਤ ਹੋ ਗਈ।

ਜਿਸ ਤੋਂ ਬਾਅਦ ਜਦੋਂ ਪੁੱਤ ਸੂਰਜ ਦਾਸ ਕਤਲ ਦੀ ਵਾਰਦਾਤ ਕਰਕੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਆਲੇ-ਦੁਆਲੇ ਦੇ ਲੋਕਾਂ ਨੇ ਰੌਲਾ ਸੁਣ ਕੇ ਤੁਰੰਤ ਮੁਲਜ਼ਮ ਪੁੱਤ ਨੂੰ ਫੜ ਲਿਆ ਅਤੇ ਪੁਲਿਸ ਨੂੰ ਇਸ ਦੀ ਵਾਰਦਾਤ ਦੀ ਸੂਚਨਾ ਦਿੱਤੀ। ਫਿਲਹਾਲ ਦੋਸ਼ੀ ਪੁੱਤਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ। ਜਾਂਚ ਅਧਿਕਾਰੀ ਦਲਬੀਰ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...