October 11, 2026, 4:47 am
----------- Advertisement -----------
HomeNewsLatest Newsਹੁਸ਼ਿਆਰਪੁਰ ਦੇ ਸੇਵਾਮੁਕਤ ਪੁਲਿਸ ਇੰਸਪੈਕਟਰ ਦਾ ਪੁੱਤਰ ਨਸ਼ੀਲੇ ਪਦਾਰਥਾਂ ਤੇ ਹਥਿਆਰ ਸਮੇਤ...

ਹੁਸ਼ਿਆਰਪੁਰ ਦੇ ਸੇਵਾਮੁਕਤ ਪੁਲਿਸ ਇੰਸਪੈਕਟਰ ਦਾ ਪੁੱਤਰ ਨਸ਼ੀਲੇ ਪਦਾਰਥਾਂ ਤੇ ਹਥਿਆਰ ਸਮੇਤ ਗ੍ਰਿਫਤਾਰ

Published on

----------- Advertisement -----------

ਜਲੰਧਰ, 23 ਸਤੰਬਰ (ਬਲਜੀਤ ਮਰਵਾਹਾ)- ਜਲੰਧਰ ਦਿਹਾਤੀ ਪੁਲਿਸ ਨੇ ਹੁਸ਼ਿਆਰਪੁਰ ਦੇ ਇੱਕ ਸੇਵਾਮੁਕਤ ਪੁਲਿਸ ਇੰਸਪੈਕਟਰ ਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰ ਸਮੇਤ ਕਾਬੂ ਕੀਤਾ ਹੈ। ਫੜਿਆ ਗਿਆ ਮੁਲਜ਼ਮ ਸ਼ਾਹਬਾਜ਼ ਸਿੰਘ ਉਰਫ ਸ਼ਾਹੂ ਪੁੱਤਰ ਸਰਬਜੀਤ ਸਿੰਘ ਵਾਸੀ ਮੁਹੱਲਾ ਨਵਾਂ ਫਤਿਹਗੜ੍ਹ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਸ਼ਾਹੂ ਬਿੰਨੀ ਗੈਂਗ ਦਾ ਮੈਂਬਰ ਹੈ। ਪੁਲੀਸ ਨੇ ਸ਼ਾਹੂ ਦੇ ਕਬਜ਼ੇ ਵਿੱਚੋਂ 210 ਗ੍ਰਾਮ ਹੈਰੋਇਨ, ਪੁਆਇੰਟ 32 ਬੋਰ ਦਾ ਪਿਸਤੌਲ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਹਨ।

ਡੀਐਸਪੀ ਸੁਰਿੰਦਰ ਧੋਗੜੀ ਅਤੇ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪ ਬਾਲੀ ਨੇ ਦੱਸਿਆ ਕਿ ਉਨ੍ਹਾਂ ਦੇ ਦਿਹਾਤੀ ਖੇਤਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਦੋ ਵੱਖ-ਵੱਖ ਟੀਮਾਂ ਵੱਲੋਂ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਐਸ.ਆਈ ਨਿਰਮਲ ਸਿੰਘ ਦੀ ਟੀਮ ਪਿੰਡ ਜੰਡੂ ਸਿੰਘਾ ਤੋਂ ਹੁੰਦੇ ਹੋਏ ਅੱਡਾ ਕਪੂਰ ਪਿੰਡ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੇ ਹਰਲੀਨ ਵਾਟਰ ਪਾਰਕ ਸੂਆ ਨੇੜੇ ਸ਼ਾਹਬਾਜ਼ ਸਿੰਘ ਉਰਫ ਸ਼ਾਹੂ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕਰ ਲਿਆ। ਸ਼ਾਹੂ ਨਸ਼ਾ ਸਪਲਾਈ ਕਰਨ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...