September 21, 2026, 7:09 pm
----------- Advertisement -----------
HomeNewsBreaking Newsਪੁੱਤ ਨੇ ਮਾਂ ਨੂੰ ਮਾਰੀ ਗੋ+ਲੀ: ਨਸ਼ੇ ਲਈ ਜ਼ਮੀਨ ਵੇਚਣ ਤੋਂ ਨਾਂਹ...

ਪੁੱਤ ਨੇ ਮਾਂ ਨੂੰ ਮਾਰੀ ਗੋ+ਲੀ: ਨਸ਼ੇ ਲਈ ਜ਼ਮੀਨ ਵੇਚਣ ਤੋਂ ਨਾਂਹ ਕਰਨ ‘ਤੇ ਕੀਤੀ ਵਾਰਦਾਤ

Published on

----------- Advertisement -----------

ਫਿਰੋਜ਼ਪੁਰ, 29 ਮਾਰਚ 2024 – ਫਿਰੋਜ਼ਪੁਰ ਦੀ ਸਬ-ਡਵੀਜ਼ਨ ਜ਼ੀਰਾ ਅਧੀਨ ਪੈਂਦੇ ਪਿੰਡ ਕੀਮਾਂ ਵਾਲੀ ‘ਚ ਨਸ਼ੇੜੀ ਪੁੱਤਰ ਨੇ ਨਸ਼ੇ ‘ਚ ਟੱਲੀ ਹੋ ਕੇ ਆਪਣੀ ਮਾਂ ਨੂੰ 12 ਬੋਰ ਦੀ ਰਾਈਫਲ ਨਾਲ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਜ਼ਖ਼ਮੀ ਔਰਤ ਨੂੰ ਇਲਾਜ ਲਈ ਜੀਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੋਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਪੁੱਟ ਆਪਣੀ ਮਾਂ ‘ਤੇ ਨਸ਼ੇ ਲਈ ਜ਼ਮੀਨ ਵੇਚਣ ਦਾ ਦਬਾਅ ਪਾ ਰਿਹਾ ਸੀ ਪਰ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਪੁੱਤ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਗੋਲੀ ਲੱਗਣ ਕਾਰਨ ਜ਼ਖ਼ਮੀ ਹੋਈ ਪਾਲ ਕੌਰ ਦੇ ਛੋਟੇ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਮਨਜੀਤ ਸਿੰਘ ਜੋ ਕਿ ਨਸ਼ੇ ਦਾ ਆਦੀ ਹੈ, ਹੁਣ ਆਪਣੇ ਨਸ਼ੇ ਦੀ ਪੂਰਤੀ ਲਈ ਜ਼ਮੀਨ ਵੇਚਣ ਲਈ ਕਹਿ ਰਿਹਾ ਸੀ, ਜਦੋਂ ਮਾਂ ਇਸ ਲਈ ਤਿਆਰ ਨਹੀਂ ਸੀ ਇਸ ਲਈ ਉਹ ਘਰੋਂ ਬਾਹਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਦੇ ਹੱਥ ਵਿੱਚ 12 ਬੋਰ ਦੀ ਰਾਈਫਲ ਸੀ। ਜਿਸ ਕਾਰਨ ਉਸ ਨੇ ਆਪਣੀ ਮਾਂ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਜ਼ਾਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...