October 15, 2026, 1:11 pm
----------- Advertisement -----------
HomeNewsBreaking Newsਮਾਂ ਦੀ ਕੁੱਟਮਾਰ ਕਰਨ ਵਾਲਾ ਪੁੱਤ ਮਲੋਟ ਪੁਲਿਸ ਨੇ ਕੀਤਾ ਕਾਬੂ, ਵੀਡੀਓ...

ਮਾਂ ਦੀ ਕੁੱਟਮਾਰ ਕਰਨ ਵਾਲਾ ਪੁੱਤ ਮਲੋਟ ਪੁਲਿਸ ਨੇ ਕੀਤਾ ਕਾਬੂ, ਵੀਡੀਓ ਸੋਸ਼ਲ ਮੀਡੀਆ ‘ਤੇ ਹੋਈ ਸੀ ਵਾਇਰਲ

Published on

----------- Advertisement -----------

ਮਲੋਟ, 21 ਜੁਲਾਈ 2022 – ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਸੀ ਇੱਕ ਨੌਜਵਾਨ ਬਜ਼ੁਰਗ ਔਰਤ ਦੀ ਕੁੱਟਮਾਰ ਕਰ ਰਿਹਾ ਸੀ। ਬਾਅਦ ‘ਚ ਪਤਾ ਲੱਗਿਆ ਕੇ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਵਾਲਾ ਨੌਜਵਾਨ ਉਸ ਦਾ ਹੀ ਪੁੱਤ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਸਿਟੀ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਦੀ ਕੁੱਟ-ਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਪਿੱਛੋਂ ਉਨ੍ਹਾਂ ਗੁਰਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਉਰਫ਼ ਪ੍ਰਿੰਸ ਲਾਹੌਰੀਆ ਨੂੰ ਹਿਰਾਸਤ ਵਿਚ ਲੈ ਕੇ ਉਸ ਵਿਰੁੱਧ ਇਰਾਦਾ ਕਤਲ ਸਮੇਤ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਹੈ।

ਇਕ ਲੜਕੀ ਦੇ ਨਾਂ ’ਤੇ ਚੱਲ ਰਹੇ ਟਵਿੱਟਰ ਅਕਾਊਂਟ ’ਤੇ ਵੀਡੀਓ ਵਾਇਰਲ ਕਰ ਕੇ ਕੁੜੀ ਵੱਲੋਂ ਆਪਣੀ ਮਾਂ ਦੀ ਜਾਨ ਬਚਾਉਣ ਦੀ ਗੁਹਾਰ ਲਾਈ ਗਈ ਸੀ, ਜਿਸ ਵਿਚ ਪੀੜਤ ਦਾ ਪਤਾ ਅਸਤਿੰਦਰ ਕੌਰ ਪਤਨੀ ਲੇਟ ਕੁਲਵੰਤ ਸਿੰਘ ਵਾਸੀ ਦਵਿੰਦਰਾ ਰੋਡ ਗਲੀ ਨੰਬਰ 9 ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਿਖ ਕੇ ਉਸ ਦੀ ਜਾਨ ਬਚਾਉਣ ਲਈ ਲਿਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...