September 23, 2026, 5:00 am
----------- Advertisement -----------
HomeNewsLatest Newsਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ 'ਤੇ ਲੱਗੀ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ‘ਤੇ ਲੱਗੀ ਪਾਬੰਦੀ

Published on

----------- Advertisement -----------

ਫਰੀਦਕੋਟ – ਜਿਲ੍ਹਾ ਮੈਜਿਸਟ੍ਰੇਟ ਵਿਨੀਤ ਕੁਮਾਰ ਆਈ.ਏ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ।

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ, ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...