November 15, 2026, 11:12 am
----------- Advertisement -----------
HomeNewsBreaking Newsਪਹਿਲਵਾਨਾਂ ਦੇ ਸਮਰਥਨ 'ਚ ਆਏ ਪੰਜਾਬ ਵਿਧਾਨ ਸਭਾ ਸਪੀਕਰ, ਟਵੀਟ ਕਰ ਕਿਹਾ...

ਪਹਿਲਵਾਨਾਂ ਦੇ ਸਮਰਥਨ ‘ਚ ਆਏ ਪੰਜਾਬ ਵਿਧਾਨ ਸਭਾ ਸਪੀਕਰ, ਟਵੀਟ ਕਰ ਕਿਹਾ PM ਮੋਦੀ ਧੀਆਂ ਨੂੰ ਇਨਸਾਫ਼ ਦਿਵਾਉਣ

Published on

----------- Advertisement -----------
  • ਕਿਹਾ ਹਰਿਆਣਾ ਦੇ ਮੁੱਖ ਮੰਤਰੀ ਵੀ ਉਨ੍ਹਾਂ ਦਾ ਸਾਥ ਦੇਣ

ਚੰਡੀਗੜ੍ਹ, 27 ਅਪ੍ਰੈਲ 2023 – ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਸ਼ੋਸ਼ਣ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਨ ਵਾਲਿਆਂ ਵਿੱਚ ਪੰਜਾਬ ‘ਆਪ’ ਦੇ ਦਿੱਗਜ ਆਗੂ ਵੀ ਸ਼ਾਮਲ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਦੇ ਹੱਕ ‘ਚ ਉਤਰ ਆਏ ਹਨ।

ਵਿਧਾਨ ਸਭਾ ਸਪੀਕਰ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਸਾਡੇ ਦੇਸ਼ ਲਈ ਤਮਗਾ ਜਿੱਤਣ ਵਿੱਚ ਪਹਿਲਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਅੱਜ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ ਅਤੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ, ਇਨਸਾਫ ਲਈ ਧਰਨੇ ‘ਤੇ ਬੈਠਣਾ ਬਹੁਤ ਹੀ ਮੰਦਭਾਗੀ ਗੱਲ ਹੈ। ਮੈਂ PM ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਨਿਆਂ ਦੇਣ ਲਈ ਬੇਨਤੀ ਕਰਦਾ ਹਾਂ।

ਵਿਧਾਨ ਸਭਾ ਸਪੀਕਰ ਦੇ ਇਸ ਟਵੀਟ ਕਾਰਨ ਜਿੱਥੇ ਇੱਕ ਪਾਸੇ ਸੰਘਰਸ਼ਸ਼ੀਲ ਖਿਡਾਰੀਆਂ ਨੂੰ ਬਲ ਮਿਲਿਆ ਹੈ, ਉੱਥੇ ਹੀ ਦੂਜੇ ਪਾਸੇ ਇਸ ਨੂੰ ਸਿਆਸੀ ਨਜ਼ਰੀਏ ਤੋਂ ਵੀ ਦੇਖਿਆ ਜਾ ਰਿਹਾ ਹੈ। ਭਾਵੇਂ ਇਸ ਟਵੀਟ ਦੇ ਪ੍ਰਭਾਵ ਨੂੰ ਲੈ ਕੇ ਸ਼ੱਕ ਜਤਾਇਆ ਜਾ ਰਿਹਾ ਹੈ ਪਰ ਜਿਸ ਤਰ੍ਹਾਂ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਵਿਚ ਆਪਣੀ ਮਜ਼ਬੂਤ ​​ਪਕੜ ਬਣਾਈ ਰੱਖਣਾ ਚਾਹੁੰਦੀ ਹੈ, ਉਸ ਦੇ ਇਸ ਟਵੀਟ ਕਾਰਨ ਸੰਧਵਾ ਨੂੰ ਪੰਜਾਬ ਦੇ ਖੇਡ ਪ੍ਰੇਮੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ।

ਸੰਧਵਾ ਨੇ ਟਵੀਟ ਦੇ ਨਾਲ ਇਕ ਫੋਟੋ ਵੀ ਅਪਲੋਡ ਕੀਤੀ ਹੈ, ਜਿਸ ਵਿਚ ਕੁਝ ਮਹਿਲਾ ਖਿਡਾਰਨਾਂ ਨੂੰ ਸੜਕ ‘ਤੇ ਅਭਿਆਸ ਕਰਦੇ ਦੇਖਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...