August 28, 2026, 6:05 pm
----------- Advertisement -----------
HomeNewsLatest Newsਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ...

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ – ਡਿਪਟੀ ਕਮਿਸ਼ਨਰ

Published on

----------- Advertisement -----------

ਅੰਮ੍ਰਿਤਸਰ 17 ਅਗਸਤ 2024-ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰੱਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫਸਰਾਂ (ਐਸ.ਡੀ.ਐਮਜ਼ ) ਦੇ ਦਫ਼ਤਰਾਂ ਵਿੱਚ ਉਪਲੱਭਧ ਹਨ ਜਾਂ ਇਨਾਂ ਨੂੰ ਕਮਿਸ਼ਨ ਦੀ ਵੈਬਸਾਈਟ <sec.punjab.gov.in> ਤੋਂ “Panchayat Elections >Statutory Forms” ਤੋਂ ਡਾਉਨਲੋਡ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...