July 11, 2026, 5:00 pm
----------- Advertisement -----------
HomeNewsBreaking Newsਇੰਤਕਾਲਾਂ ਦੇ ਨਿਪਟਾਰੇ ਲਈ ਪੰਜਾਬ 'ਚ 15 ਜਨਵਰੀ ਨੂੰ ਫਿਰ ਲੱਗਣਗੇ ਵਿਸ਼ੇਸ਼...

ਇੰਤਕਾਲਾਂ ਦੇ ਨਿਪਟਾਰੇ ਲਈ ਪੰਜਾਬ ‘ਚ 15 ਜਨਵਰੀ ਨੂੰ ਫਿਰ ਲੱਗਣਗੇ ਵਿਸ਼ੇਸ਼ ਕੈਂਪ

Published on

----------- Advertisement -----------

ਪੰਜਾਬ ਦੇ ਲੋਕਾਂ ਦੀ ਸਰਕਾਰੀ ਵਿਭਾਗਾਂ ਵਿੱਚ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਦਾ ਟੀਚਾ ਮਿੱਥ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੀਤੇ ਦਿਨ ਪੂਰੇ ਪੰਜਾਬ ‘ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਜਿਸ ਚ ਲਗਭਗ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਹੋਇਆ ਲੋਕਾਂ ਨੂੰ ਸਹੂਲਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। 15 ਜਨਵਰੀ ਨੂੰ ਇਕ ਵਾਰ ਫਿਰ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।


ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਟਵੀਟ ਕੀਤਾ ਕਿ ‘ਬੀਤੇ ਦਿਨੀਂ ਪੰਜਾਬ ‘ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਵਿਸ਼ੇਸ਼ ਕੈਂਪ ਲਗਾਏ ਗਏ ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ…ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ…ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...