August 9, 2026, 10:34 am
----------- Advertisement -----------
HomeNewsLatest Newsਤਰਨਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...

ਤਰਨਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੇਹਰਾ ਸਾਹਿਬ ਲੋਹਾਰ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Published on

----------- Advertisement -----------

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰੂ ਜੀ ਦੇ ਪਿਤਾ ਪੁਰਖੀ ਪਿੰਡ ਡੇਹਰਾ ਸਾਹਿਬ ਲੁਹਾਰ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ। ਜਿਸ ‘ਚ ਵਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਕਸਬਾ ਫਤਿਆਬਾਦ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਭਰਵਾ ਸਵਾਗਤ ਕੀਤਾ ਗਿਆ।
ਇਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਨੰਦ ਸਿੰਘ ਮੁੰਡਾ ਪਿੰਡ, ਨੇ ਨੌਜਵਾਨ ਪੀੜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਤੋਂ ਪ੍ਰੇਰਨਾ ਲੈ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ‘ਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...