October 16, 2026, 8:42 am
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋ ਮਿਲੀ ਕੁੜੀ ਦੀ ਲਾ+ਸ਼

ਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਸਾਹਿਬ ਦੇ ਸਰੋਵਰ ‘ਚੋ ਮਿਲੀ ਕੁੜੀ ਦੀ ਲਾ+ਸ਼

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਸਰੋਵਰ ‘ਚੋ ਸ਼ੁੱਕਰਵਾਰ ਨੂੰ ਇੱਕ ਅਣਪਛਾਤੀ ਲੜਕੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ। ਘਟਨਾ ਦਾ ਪਤਾ ਲੱਗਦੇ ਹੀ ਗੁਰਦੁਆਰਾ ਸਾਹਿਬ ਦਾ ਸਟਾਫ਼ ਮੌਕੇ ਤੇ ਪੁੱਜਾ। ਮੌਕੇ ’ਤੇ ਪੁੱਜੇ ਗੁਰਦੁਆਰਾ ਸਾਹਿਬ ਦੇ ਸਟਾਫ਼ ਵੱਲੋਂ ਲਾਸ਼ ਨੂੰ ਸਰੋਵਰ ਵਿੱਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਗਿਆ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...