September 18, 2026, 5:15 pm
----------- Advertisement -----------
HomeNewsBreaking Newsਕਾਲਜ ਦੇ ਹੋਸਟਲ 'ਚ ਵਿਦਿਆਰਥਣ ਨੇ ਕੀਤੀ ਖੁ.ਦ.ਕੁ.ਸ਼ੀ

ਕਾਲਜ ਦੇ ਹੋਸਟਲ ‘ਚ ਵਿਦਿਆਰਥਣ ਨੇ ਕੀਤੀ ਖੁ.ਦ.ਕੁ.ਸ਼ੀ

Published on

----------- Advertisement -----------

ਡੇਰਾਬੱਸੀ, 13 ਮਈ() ਡੇਰਾਬੱਸੀ ਦੇ ਸ੍ਰੀ ਸੁਖਮਨੀ ਡੈਂਟਲ ਕਾਲਜ ਵਿਖੇ ਬੀ ਡੀ ਐਸ ਦੇ ਚੌਥੇ ਸਾਲ ਵਿੱਚ ਪੜ੍ਹਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲਗਾ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕੀ ਹੋਈ ਮਿਲੀ।

ਮ੍ਰਿਤਕਾਂ ਦੀ ਪਛਾਣ 21 ਸਾਲਾਂ ਸਿਮਰਨ ਪੁੱਤਰੀ ਨਰੇਸ਼ ਕੁਮਾਰ ਵਾਸੀ ਪਾਣੀਪਤ ਦੇ ਰੂਪ ਵਜੋਂ ਹੋਈ ਹੈ। ਏ ਐਸ ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਲਾਸ਼ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...