October 8, 2026, 12:56 am
----------- Advertisement -----------
HomeNewsBreaking Newsਫਾਈਵ ਸਟਾਰ ਹੋਟਲਾਂ 'ਚ ਨਹੀਂ ਰਹਿ ਸਕਣਗੇ ਪਾਰਟੀ ਦੇ ਸਟਾਰ ਪ੍ਰਚਾਰਕ, ਚੋਣ...

ਫਾਈਵ ਸਟਾਰ ਹੋਟਲਾਂ ‘ਚ ਨਹੀਂ ਰਹਿ ਸਕਣਗੇ ਪਾਰਟੀ ਦੇ ਸਟਾਰ ਪ੍ਰਚਾਰਕ, ਚੋਣ ਕਮਿਸ਼ਨ ਨੇ ਤੈਅ ਕੀਤੇ ਰੇਟ

Published on

----------- Advertisement -----------

ਪ੍ਰਧਾਨ ਮੰਤਰੀ ਜਾਂ ਕੋਈ ਵੀ ਮੁੱਖ ਮੰਤਰੀ ਚੰਡੀਗੜ੍ਹ ਆਵੇ, ਉਹ 4200 ਰੁਪਏ ਤੋਂ ਵੱਧ ਰੋਜ਼ਾਨਾ ਕਿਰਾਏ ਵਾਲੇ ਹੋਟਲ ਦੇ ਕਮਰੇ ਵਿੱਚ ਨਹੀਂ ਠਹਿਰ ਸਕੇਗਾ। ਇਹ ਕਿਰਾਇਆ ਚੋਣ ਕਮਿਸ਼ਨ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤੈਅ ਕੀਤਾ ਗਿਆ ਹੈ। ਇਹ ਸਾਰੇ ਪਾਰਟੀ ਨੇਤਾਵਾਂ ਲਈ ਦੀ ਸੀਮਾ ਹੋਵੇਗੀ।

ਅਜਿਹੇ ‘ਚ ਹੁਣ ਸਿਆਸਤਦਾਨਾਂ ਨੂੰ ਚੰਡੀਗੜ੍ਹ ਦੇ ਫਾਈਵ ਜਾਂ ਸੈਵਨ ਸਟਾਰ ਹੋਟਲਾਂ ‘ਚ ਰੁਕਣ ਦੀ ਬਜਾਏ ਛੋਟੇ ਹੋਟਲਾਂ ‘ਚ ਰਹਿਣਾ ਪਵੇਗਾ। ਚੋਣ ਕਮਿਸ਼ਨ ਕਮਰੇ ਦੇ ਕਿਰਾਏ ਤੋਂ ਲੈ ਕੇ ਉਮੀਦਵਾਰਾਂ ਦੇ ਖਾਣ-ਪੀਣ ਦੇ ਖਰਚੇ ਤੱਕ ਹਰ ਚੀਜ਼ ‘ਤੇ ਨਜ਼ਰ ਰੱਖੇਗਾ। ਜੇਕਰ ਕੋਈ ਮਹਿੰਗੇ ਕਮਰੇ ਵਿੱਚ ਠਹਿਰਦਾ ਹੈ, ਤਾਂ ਇਹ ਖਰਚਾ ਉਸ ਉਮੀਦਵਾਰ ਦੀ 75 ਲੱਖ ਰੁਪਏ ਖਰਚ ਸੀਮਾ ਵਿੱਚ ਜੋੜ ਦਿੱਤਾ।

VIP ਸੁਇਟ ਤੋਂ ਬਾਅਦ ਦੇ ਅੱਗੇ ਸੁਪਰ ਐਗਜ਼ੀਕਿਊਟਿਵ ਜਾਂ ਡਬਲ ਐਗਜ਼ੀਕਿਊਟਿਵ ਰੂਮ ਹੈ। ਜਿਸ ਦੀ ਸਭ ਤੋਂ ਵੱਧ ਕਿਰਾਇਆ ਸੀਮਾ 3700 ਰੁਪਏ ਪ੍ਰਤੀ ਦਿਨ ਰੱਖੀ ਗਈ ਹੈ। ਡੀਲਕਸ ਡਬਲ ਰੂਮ ਦਾ ਵੱਧ ਤੋਂ ਵੱਧ ਕਿਰਾਇਆ 3000 ਰੁਪਏ ਰੱਖਿਆ ਗਿਆ ਹੈ।

ਜਿਨ੍ਹਾਂ ਖਾਣ-ਪੀਣ ਦੀਆਂ ਵਸਤਾਂ ਦੀ ਸੀਮਾਬੰਦੀ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਦੀ ਕੀਮਤ 20 ਰੁਪਏ, ਸਮੋਸੇ ਦੀ ਕੀਮਤ 15 ਰੁਪਏ ਅਤੇ ਬਰੈੱਡ ਪਕੌੜਿਆਂ ਦੀ ਕੀਮਤ 20 ਰੁਪਏ ਰੱਖੀ ਗਈ ਹੈ। ਇਸ ਤੋਂ ਵੱਧ ਕੀਮਤ ਦਾ ਸਾਮਾਨ ਖਰੀਦਣ ਲਈ ਸਟਾਰ ਪ੍ਰਚਾਰਕ ਨੂੰ ਆਪਣੀ ਜੇਬ ਤੋਂ ਭੁਗਤਾਨ ਕਰਨਾ ਹੋਵੇਗਾ।

 ਚੰਡੀਗੜ੍ਹ ਦੇ ਅੰਦਰ ਹਿਮਾਚਲ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਕੇਰਲਾ ਅਤੇ ਹੋਰ ਕਈ ਰਾਜਾਂ ਤੋਂ ਵੱਡੇ ਨੇਤਾ ਚੋਣ ਪ੍ਰਚਾਰ ਲਈ ਆਉਣਗੇ। ਚੋਣ ਵਿਭਾਗ ਵੱਲੋਂ ਤੈਅ ਕੀਤੇ ਗਏ ਰੇਟਾਂ ਮੁਤਾਬਕ ਚੰਡੀਗੜ੍ਹ ਦੇ ਕਿਸੇ ਨਾਮੀ ਹੋਟਲ ਵਿੱਚ ਕਮਰਾ ਮਿਲਣਾ ਅਸੰਭਵ ਹੈ। ਜੇਕਰ ਅਸੀਂ ਸ਼ਹਿਰ ਦੇ ਸਰਕਾਰੀ ਹੋਟਲ ਮਾਊਂਟ ਵਿਊ ਦੀ ਗੱਲ ਕਰੀਏ ਤਾਂ ਉੱਥੇ ਦਾ ਔਸਤ ਕਿਰਾਇਆ ਲਗਭਗ 12 ਹਜ਼ਾਰ ਰੁਪਏ ਪ੍ਰਤੀ ਦਿਨ ਹੈ।

ਹੋਟਲ ਤਾਜ ਵਿੱਚ ਇੱਕ ਆਮ ਕਮਰੇ ਦਾ ਕਿਰਾਇਆ ਲਗਭਗ 11,000 ਰੁਪਏ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲ ਹੀ ‘ਚ ਇਕ ਸਿਆਸੀ ਪਾਰਟੀ ਦੇ ਸੀਨੀਅਰ ਨੇਤਾ ਚੰਡੀਗੜ੍ਹ ਆਏ ਸਨ। ਉਸ ਦੇ ਸੂਟ ਦਾ ਕਿਰਾਇਆ ਕਰੀਬ 35 ਹਜ਼ਾਰ ਰੁਪਏ ਪ੍ਰਤੀ ਦਿਨ ਸੀ। ਇਹ ਖਰਚਾ ਪਾਰਟੀ ਉਮੀਦਵਾਰ ਦੇ ਚੋਣ ਖਰਚੇ ਵਿੱਚ ਜੋੜਿਆ ਜਾਵੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...