June 16, 2026, 6:05 pm
----------- Advertisement -----------
HomeNewsLatest Newsਟੀ.ਬੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਵਿਖੇ ਨੁੱਕੜ ਨਾਟਕ...

ਟੀ.ਬੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਵਿਖੇ ਨੁੱਕੜ ਨਾਟਕ ਦਾ ਆਯੋਜਨ

Published on

----------- Advertisement -----------

ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਲੋਕਾਂ ਨੂੰ ਟੀ.ਬੀ. ਦੇ ਰੋਗ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਐਸ.ਐਮ.ਓ ਡਾਕਟਰ ਸੰਤੋਖ ਰਾਮ ਦੀ ਨਿਗਰਾਨੀ ਹੇਠ ਅਤੇ ਮਲਟੀਪਰਪਜ਼ ਹੈਲਥ ਵਰਕਰ ਰਾਜੇਸ਼ ਪਾਰਤੀ ਦੇ ਯਤਨਾਂ ਸਦਕਾ ਟੀ.ਬੀ ਦੀ ਬਿਮਾਰੀ ਅਤੇ ਇਸ ਦੇ ਇਲਾਜ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ।ਜਿਸ ਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਮਿਲਿਆ।
ਇਸ ਮੌਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਮੌਜੂਦ ਮਰੀਜ਼ਾਂ ਨੂੰ ਟੀ.ਬੀ ਦੇ ਰੋਗ ਬਾਰੇ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾਕਟਰ ਸੰਤੋਖ ਰਾਮ ਨੇ ਦੱਸਿਆ ਕਿ ਟੀ.ਬੀ ਦਾ ਇਲਾਜ ਸੰਭਵ ਹੈ ਅਤੇ ਸਰਕਾਰੀ ਹਸਪਤਾਲਾਂ ਵਿਖੇ ਟੀ.ਬੀ ਦੀ ਮੁਫਤ ਜਾਂਚ ਕਰਕੇ ਇਸ ਦਾ ਉਪਚਾਰ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਦੋ ਹਫਤੇ ਤੋਂ ਜਿਆਦਾ ਖ਼ਾਸੀ ਹੈ ਅਤੇ ਉਸ ਦਾ ਲਗਾਤਾਰ ਭਾਰ ਘੱਟ ਰਿਹਾ ਹੈ ਤਾਂ ਉਸ ਨੂੰ ਅਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਹਸਪਤਾਲ ਦਾ ਹੋਰ ਸਟਾਫ਼ ਵੀ ਮੌਜੂਦ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...