September 8, 2026, 2:15 am
----------- Advertisement -----------
HomeNewsBreaking Newsਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ...

ਰਾਤ 10 ਵਜੇ ਤੋਂ ਬਾਅਦ ਲਾਊਡ ਸਪੀਕਰ ਚਲਦੇ ਪਾਏ ਗਏ ਤਾਂ ਹੋਵੇਗੀ ਸਖਤ ਕਾਰਵਾਈ

Published on

----------- Advertisement -----------

 ਰਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਤਹਿਤ ਅੱਜ ਆਵਾਜ ਪ੍ਰਦੂਸ਼ਣ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਪੁਲਿਸ ਨਾਲ ਰਲ ਕੇ ਕਮਰ ਕਸ ਲਈ ਹੈ। ਇਸ ਸਬੰਧੀ ਜਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਸਮੂਚੀ ਟੀਮ ਅਤੇ ਪੁਲਿਸ ਦੇ ਸਹਿਯੋਗ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

               ਇਸ ਮੌਕੇ ਬੋਲਿਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮੈਰਿਜ ਪੈਲਸ, ਧਾਰਿਮਕ ਸੰਸਥਾ ਜਾਂ ਸੜਕ ਕਿਨਾਰੇ ਲਾਊਡ ਸਪੀਕਰ ਜੇਕਰ ਮਿਥੇ ਸਮੇਂ ਤੋਂ ਬਾਅਦ ਚਲਦਾ ਹੈ ਤਾਂ ਉਸ ਨੂੰ ਜਬਤ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਇਹ ਪ੍ਰਕਰਿਆ ਇੱਕ ਹਫਤੇ ਦੀ ਚੇਤਾਵਨੀ ਤੋਂ ਬਾਅਦ ਜਬਤ ਕਰਨੇ ਸ਼ੁਰੂ ਕੀਤੇ ਜਾਣ।

                         ਉਨ੍ਹਾਂ ਜ਼ਿਲ੍ਹੇ ਦੇ ਸਮੂਹ ਟੈਂਟ ਮਾਲਕਾਂ  ਨੂੰ  ਹਦਾਇਤ ਕੀਤੀ ਕਿ ਜੇਕਰ ਟੈਂਟ ਦਾ ਸਮਾਨ ਨਜਾਇਜ ਤੌਰ ਤੇ ਸੜਕ ਜਾਂ ਗਲੀ ਵਿੱਚ ਲੱਗਾ ਪਾਇਆ ਜਾਂਦਾ ਹੈ ਜਿਸ ਨਾਲ ਆਉਣ ਜਾਣ ਵਿੱਚ ਲੋਕਾਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਨੂੰ ਸਬੰਧਿਤ ਨਗਰ ਕੌਂਸਲਾਂ ਵੱਲੋਂ ਉਸ ਨੂੰ ਜਬਤ ਕਰ ਲਿਆ ਜਾਵੇਗਾ।

                               ਇਸ ਸਬੰਧੀ ਉਨਾਂ ਸਮੂਹ ਐਸ.ਡੀ.ਐਮ ਨੂੰ  ਕਿਹਾ ਕਿ ਆਵਾਜ ਪ੍ਰਦੂਸ਼ਣ ਨੂੰ ਰੋਕਣ ਲਈ ਲਾਊਡ ਸਪੀਕਰ ਵਾਲਿਆਂ, ਟੈਂਟ ਵਾਲਿਆਂ ਨਾਲ ਅਗਤੇਰੀ ਮੀਟਿੰਗ ਵੀ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...