October 6, 2026, 2:44 pm
----------- Advertisement -----------
HomeNewsBreaking Newsਵਿਦਿਆਰਥੀ ਨੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ: ਹੇਠਾਂ ਡਿੱਗ ਕੇ ਮੌਤ, ਨਕਲ...

ਵਿਦਿਆਰਥੀ ਨੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ: ਹੇਠਾਂ ਡਿੱਗ ਕੇ ਮੌਤ, ਨਕਲ ਕਰਦਾ ਫੜਿਆ ਗਿਆ ਸੀ

Published on

----------- Advertisement -----------

ਲੁਧਿਆਣਾ, 21 ਮਈ 2024 – ਲੁਧਿਆਣਾ ਦੇ ਪੀਸੀਟੀਈ ਕਾਲਜ ਦੇ ਬੀ.ਕਾਮ ਵਿਦਿਆਰਥੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲੇ ਵਿਦਿਆਰਥੀ ਦਾ ਨਾਂ ਸ਼ਮਸ਼ੇਰ ਹੈ। ਵਿਦਿਆਰਥੀ ਦੀ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥੀ ਦਾ ਅੱਜ ਵਾਤਾਵਰਨ ਵਿਗਿਆਨ ਦਾ ਪੇਪਰ ਸੀ। ਪ੍ਰੀਖਿਆ ਦੌਰਾਨ ਅਧਿਆਪਕ ਨੂੰ ਸ਼ਮਸ਼ੇਰ ‘ਤੇ ਨਕਲ ਕਰਨ ਦਾ ਸ਼ੱਕ ਹੋਇਆ। ਜਦੋਂ ਉਨ੍ਹਾਂ ਨੇ ਇਸ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਸ਼ਮਸ਼ੇਰ ਦੇ ਕੋਲ ਜਿਓਮੈਟਰੀ ਬਾਕਸ ਵਿੱਚੋਂ ਸਲਿੱਪਾਂ ਮਿਲੀਆਂ।

ਸਵਾਲਾਂ ਦੇ ਜਵਾਬ ਸਲਿੱਪਾਂ ‘ਤੇ ਲਿਖੇ ਹੋਏ ਸਨ। ਅਧਿਆਪਕ ਨੇ ਤੁਰੰਤ ਉਸ ਨੂੰ ਐਗਜ਼ਾਮੀਨਰ ਸੁਪਰਡੈਂਟ ਕੋਲ ਭੇਜ ਦਿੱਤਾ। ਉਥੇ ਸ਼ਮਸ਼ੇਰ ਨੇ ਆਪਣੀ ਗਲਤੀ ਕਬੂਲੀ। ਇਸ ਦੌਰਾਨ ਉਹ ਪ੍ਰੀਖਿਆ ਕੇਂਦਰ ਛੱਡ ਕੇ ਕਾਲਜ ਦੀ ਕਿਸੇ ਹੋਰ ਇਮਾਰਤ ਵਿੱਚ ਚਲਾ ਗਿਆ। ਸ਼ਮਸ਼ੇਰ ਨੇ ਉਸ ਇਮਾਰਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਅਧਿਆਪਕ ਖੂਨ ਨਾਲ ਲੱਥਪੱਥ ਹਾਲਤ ‘ਚ ਸ਼ਮਸ਼ੇਰ ਨੂੰ ਤੁਰੰਤ ਡੀਐੱਮਸੀ ਹਸਪਤਾਲ ਲੈ ਗਏ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...