October 6, 2026, 11:14 pm
----------- Advertisement -----------
HomeNewsਸੀਨੀਅਰ ਸੈਕੰਡਰੀ ਸਕੂਲ 'ਚ ਹਾਦਸਾ, ਤੇਜ਼ਾਬ ਨਾਲ ਝੁਲਸੇ ਵਿਦਿਆਰਥੀ

ਸੀਨੀਅਰ ਸੈਕੰਡਰੀ ਸਕੂਲ ‘ਚ ਹਾਦਸਾ, ਤੇਜ਼ਾਬ ਨਾਲ ਝੁਲਸੇ ਵਿਦਿਆਰਥੀ

Published on

----------- Advertisement -----------

ਜਲੰਧਰ ‘ਚ ਸਬ-ਡਵੀਜ਼ਨ ਸ਼ਾਹਕੋਟ ਦੇ ਪਿੰਡ ਬਾਜਵਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ‘ਚ ਅੱਜ ਦੋ ਵਿਦਿਆਰਥੀ ਤੇਜ਼ਾਬ ਨਾਲ ਝੁਲਸ ਗਏ। ਸਕੂਲ ਵਿੱਚ ਅਧਿਆਪਕ ਬੱਚਿਆਂ ਨੂੰ ਸਾਇੰਸ ਲੈਬ ਦਾ ਸਾਮਾਨ ਸ਼ਿਫਟ ਕਰਵਾ ਰਿਹਾ ਸੀ। ਇਸ ਦੌਰਾਨ ਤੇਜ਼ਾਬ ਦੀ ਬੋਤਲ ‘ਚ ਧਮਾਕਾ ਹੋਇਆ ਅਤੇ ਉਹ ਫਟ ਗਿਆ। ਬੋਤਲ ਫਟਣ ਤੋਂ ਬਾਅਦ ਦੋ ਵਿਦਿਆਰਥੀਆਂ ‘ਤੇ ਤੇਜ਼ਾਬ ਡਿੱਗ ਗਿਆ। ਅਧਿਆਪਕਾਂ ਵੱਲੋਂ ਦੋਵਾਂ ਵਿਦਿਆਰਥੀਆਂ ਨੂੰ ਤੁਰੰਤ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਵਿਦਿਆਰਥੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

 ਇਸ ਦੌਰਾਨ ਸਿਵਲ ਹਸਪਤਾਲ ਸ਼ਾਹਕੋਟ ਪੁੱਜੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ਼ ਸਰਕਾਰੀ ਸਕੂਲਾਂ ਵਿੱਚ ਹੀ ਕਿਉਂ ਵਾਪਰਦੀਆਂ ਹਨ। ਜੇਕਰ ਸਕੂਲ ਵਿੱਚ ਚਪੜਾਸੀ ਮੌਜੂਦ ਹਨ ਤਾਂ ਵਿਦਿਆਰਥੀਆਂ ਨੂੰ ਲੈਬ ਦਾ ਸਮਾਨ ਲੈ ਕੇ ਪੁਰਾਣੀ ਇਮਾਰਤ ਤੋਂ ਨਵੀਂ ਇਮਾਰਤ ਵਿੱਚ ਕਿਉਂ ਭੇਜਿਆ ਜਾ ਰਿਹਾ ਹੈ।

ਮਾਪਿਆਂ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਪੜ੍ਹਨ ਲਈ ਭੇਜਦੇ ਹਨ ਨਾ ਕਿ ਮਜ਼ਦੂਰੀ ਕਰਵਾਉਣ ਲਈ। ਉਹ ਘੱਟੋ-ਘੱਟ ਇਸ ਤੇਜ਼ਾਬ ਕਾਂਡ ਸਬੰਧੀ ਅਧਿਆਪਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਜ਼ਰੂਰ ਕਰਵਾਉਣ। ਉਹ ਇਸ ਮਾਮਲੇ ਸਬੰਧੀ ਥਾਣੇ ਵਿੱਚ ਬੱਚਿਆਂ ਦੇ ਬਿਆਨ ਦਰਜ ਕਰਕੇ ਕੇਸ ਦਰਜ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...