November 18, 2026, 2:50 pm
----------- Advertisement -----------
HomePunjabbusinessਸਬ-ਇੰਸਪੈਕਟਰ ਭਰਤੀ: ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ...

ਸਬ-ਇੰਸਪੈਕਟਰ ਭਰਤੀ: ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ

Published on

----------- Advertisement -----------

ਚੰਡੀਗੜ੍ਹ, 22 ਮਾਰਚ: ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਵਿੱਚ ਐਸ.ਆਈ. ਦੀ ਭਰਤੀ ਲਈ ਓ.ਐਮ.ਆਰ. ਅਧਾਰਤ ਟੈਸਟ 16 ਅਕਤੂਬਰ, 2022 ਨੂੰ ਸੂਬੇ ਦੇ ਵੱਖ-ਵੱਖ ਕੇਂਦਰਾਂ ਵਿੱਚ ਆਯੋਜਿਤ ਕਰਵਾਏ ਗਏ ਸਨ।

ਬੁਲਾਰੇ ਨੇ ਦੱਸਿਆ ਕਿ ਮੈਰਿਟ ਸੂਚੀ ਤਿਆਰ ਕਰਨ ਦਾ ਕੰਮ ਪ੍ਰਕਿਰਿਆ ਅਧੀਨ ਹੈ ਅਤੇ ਅੰਤਿਮ ਨਤੀਜੇ ਅਪ੍ਰੈਲ, 2023 ਦੇ ਪਹਿਲੇ ਹਫ਼ਤੇ ਤੱਕ ਸਾਹਮਣੇ ਆ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...