July 23, 2026, 2:43 pm
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਸੁਸ਼ੀਲ ਰਿੰਕੂ ਨੂੰ ਦਿੱਤੀ ਜਿੱਤ ਦੀ ਵਧਾਈ ਕਿਹਾ, ਉਮੀਦ...

ਸੁਖਬੀਰ ਬਾਦਲ ਨੇ ਸੁਸ਼ੀਲ ਰਿੰਕੂ ਨੂੰ ਦਿੱਤੀ ਜਿੱਤ ਦੀ ਵਧਾਈ ਕਿਹਾ, ਉਮੀਦ ਹੈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ

Published on

----------- Advertisement -----------

ਜਲੰਧਰ, 13 ਮਈ 2023 – ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲੱਗਪੱਗ ਪੱਕੀ ਹੋ ਗਈ ਹੈ। ਬਸ ਐਲਾਨ ਹੋਣਾ ਬਾਕੀ ਹੈ, ਵੋਟਾਂ ਦੀ ਗਿਣਤੀ ਆਖਰੀ ਪੜਾਅ ‘ਤੇ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਤੋਂ 58453 ਵੋਟਾਂ ਨਾਲ ਅੱਗੇ ਹਨ। ਉਂਝ ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਤੇ ਉਨ੍ਹਾਂ ਦੇ ਫ਼ੈਸਲੇ ਨੂੰ ਸਵੀਕਾਰ ਕਰਦੇ ਹਾਂ। ਅਸੀਂ ਜੇਤੂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੰਦੇ ਹਾਂ ਤੇ ਉਮੀਦ ਹੈ ਕਿ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...