November 10, 2026, 8:34 am
----------- Advertisement -----------
HomeNewsLatest Newsਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ 'ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ...

ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ‘ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਜਤਾਇਆ ਦੁੱਖ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਜਥੇਦਾਰ ਅਵਤਾਰ ਸਿੰਘ ਹਿੱਤ ਹੁਣ ਸਾਡੇ ਵਿੱਚ ਨਹੀਂ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਹਿੱਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।


ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ “ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਅਕਾਲੀ ਦਲ ਦੀ ਤਰਫੋਂ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਪੰਥ ਅਤੇ ਪਾਰਟੀ ਲਈ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

.

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...