June 17, 2026, 5:05 am
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ ‘ਤੇ ਜਤਾਇਆ ਦੁੱਖ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਕਿ “ਮਹਾਰਾਣੀ ਐਲਿਜ਼ਾਬੈਥ II ਇੱਕ ਕਮਾਲ ਸਾਸ਼ਕ ਸੀ ਜਿਸਦਾ ਜੀਵਨ ਉਨ੍ਹਾਂ ਦੇ ਦੇਸ਼ ਅਤੇ ਰਾਸ਼ਟਰਮੰਡਲ ਦੇਸ਼ਾਂ ਦੇ ਵਿਸਤ੍ਰਿਤ ਪਰਿਵਾਰ ਲਈ ਮਾਣ ਅਤੇ ਸੇਵਾ ਦਾ ਪ੍ਰਤੀਕ ਸੀ। ਮਹਾਰਾਣੀ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਪ੍ਰੇਰਣਾਦਾਇਕ ਜੀਵਨ ਲਈ ਯਾਦ ਕੀਤਾ ਜਾਵੇਗਾ। ਸ਼ਾਹੀ ਪਰਿਵਾਰ ਅਤੇ ਯੂਕੇ ਦੇ ਲੋਕਾਂ ਪ੍ਰਤੀ ਹਮਦਰਦੀ।


ਦੱਸ ਦਈਏ ਕਿ ਮਹਾਰਾਣੀ ਐਲਿਜ਼ਾਬੈਥ II ਦੀ ਵੀਰਵਾਰ ਨੂੰ ਮੌਤ ਹੋਈ। ਉਨ੍ਹਾਂ ਨੇ ਸਕਾਟਲੈਂਡ ਵਿੱਚ ਆਖਰੀ ਸਾਹ ਲਿਆ। ਮਹਾਰਾਣੀ ਨੂੰ ਸ਼ਰਧਾਂਜਲੀ ਦੇਣ ਲਈ ਬਕਿੰਘਮ ਪੈਲੇਸ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਹਨ। ਮਹਾਰਾਣੀ ਦਾ ਅੰਤਿਮ ਸੰਸਕਾਰ ਉਸਦੀ ਮੌਤ ਦੇ 10 ਦਿਨ ਬਾਅਦ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...