September 8, 2026, 4:07 am
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਲਈ ਚੋੋਣ ਪ੍ਰਚਾਰ...

ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਲਈ ਚੋੋਣ ਪ੍ਰਚਾਰ ਕਮੇਟੀ ਦਾ ਕੀਤਾ ਗਠਨ

Published on

----------- Advertisement -----------

ਚੰਡੀਗੜ੍ਹ 10 ਮਈ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੂੰ ਕੁਝ ਕਾਨੂੰਨੀ ਮੁਸ਼ਕਲਾਂ ਆਉਣ ਕਾਰਨ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਫਤਿਹਗੜ੍ਹ ਸਾਹਿਬ ਹਲਕੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ 12 ਮੈਂਬਰੀ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ।
ਉਹਨਾ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਅਮਰਿੰਦਰ ਸਿੰਘ ਲਿਬੜਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਸ਼ਰਨਜੀਤ ਸਿੰਘ ਚਨਾਰਥਲ ਜਿਲਾ ਪ੍ਰਧਾਨ ਦਿਹਾਤੀ, ਮਨਮੋਹਨ ਸਿੰਘ ਮਕਾਰੋਂਪੁਰ ਜਿਲਾ ਪ੍ਰਧਾਨ ਸ਼ਹਿਰੀ, ਬਲਜੀਤ ਸਿੰਘ ਭੁੱਟਾ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਸੌਨੂੰ ਚੀਮਾਂ, ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੁੂ ਭੈਣੀ ਹਲਕਾ ਕੋਆਰਡੀਨੇਟਰ, ਹਰਭਜਨ ਸਿੰਘ ਚਨਾਰਥਲ ਮੈਂਬਰ ਪੀ.ਏ.ਸੀ, ਇੰਦਰਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ,ਹਰਵਿੰਦਰ ਸਿੰਘ ਬੱਬਲ ਜਿਲਾ ਸਕੱਤਰ ਜਨਰਲ ਸ਼ਹਿਰੀ ਅਤੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਦੇ ਨਾਮ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...