June 6, 2026, 4:03 am
----------- Advertisement -----------
HomeNewsLatest Newsਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪਤਨੀ ਹਰਸਿਮਰਤ ਕੌਰ ਬਾਦਲ ਦੇ ਜਨਮਦਿਨ...

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪਤਨੀ ਹਰਸਿਮਰਤ ਕੌਰ ਬਾਦਲ ਦੇ ਜਨਮਦਿਨ ਮੌਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਤਸਵੀਰਾਂ

Published on

----------- Advertisement -----------

ਅੱਜ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦਾ ਆਪਣਾ 55ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਰਸਿਮਰਤ ਕੌਰ ਬਾਦਲ ਦੇ ਪਤੀ ਸੁਖਬੀਰ ਬਾਦਲ ਨੇ ਉਨ੍ਹਾਂ ਲਈ ਇਕ ਖਾਸ ਪੋਸਟ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੁਝ ਪੁਰਾਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਪੋਸਟ ਸ਼ੇਅਰ ਕਰਦੇ ਹੋਏ ਸੁਖਬੀਰ ਬਾਦਲ ਨੇ ਲਿਖਿਆ, “ਜਨਮਦਿਨ ਦੀਆਂ ਬਹੁਤ ਮੁਬਾਰਕਾਂ ਹਰਸਿਮਰਤ! ਜੋ ਕੁਝ ਵੀ ਤੁਸੀਂ ਸਾਡੇ ਲਈ ਕਰਦੇ ਹੋ, ਉਸ ਦਾ ਧੰਨਵਾਦ ਸ਼ਬਦਾਂ ਵਿੱਚ ਨਹੀਂ ਕੀਤਾ ਜਾ ਸਕਦਾ। ਤੁਸੀਂ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਸੀਸ ਬਣ ਕੇ ਆਏ ਹੋ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਜੀ ਸਦਾ ਤੁਹਾਡੇ ਅੰਗ-ਸੰਗ ਸਹਾਈ ਹੋਣ ਅਤੇ ਜ਼ਿੰਦਗੀ ਦੇ ਹਰ ਮੋੜ ‘ਤੇ ਮਾਰਗ ਦਰਸ਼ਨ ਕਰਦੇ ਰਹਿਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...