ਤਨਖਾਹੀਆ ਕਰਾਰ ਹੋਣ ਮਗਰੋਂ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।
----------- Advertisement -----------
ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
Published on
----------- Advertisement -----------












