June 27, 2026, 9:16 am
----------- Advertisement -----------
HomeNewsBreaking Newsਕੋਟਕਪੂਰਾ ਗੋ.ਲੀ.ਕਾਂਡ: ਸੁਖਬੀਰ ਸਿੰਘ ਬਾਦਲ ਮਿਲੀ ਅਗਾਊਂ ਜ਼ਮਾਨਤ

ਕੋਟਕਪੂਰਾ ਗੋ.ਲੀ.ਕਾਂਡ: ਸੁਖਬੀਰ ਸਿੰਘ ਬਾਦਲ ਮਿਲੀ ਅਗਾਊਂ ਜ਼ਮਾਨਤ

Published on

----------- Advertisement -----------

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਅਦਾਲਤ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾ ਫ਼ਰੀਦਕੋਰਟ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ ਦੀ ਮੰਗ ਕੀਤੀ ਸੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ 9 ਮਾਰਚ ਨੂੰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹੇਠਲੀ ਅਦਾਲਤ ਨੇ 95 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੁਖਬੀਰ ਬਾਦਲ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...