October 3, 2026, 3:06 am
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ...

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਹੋਣ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁਹੰਚੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਵੇ।


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ” “ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ‘ਸਿੱਧੂ ਮੂਸੇ ਵਾਲਾ’ ਦੇ ਘਰ ਪਹੁੰਚ, ਉਸ ਦੇ ਮਾਤਾ-ਪਿਤਾ ਨਾਲ ਉਸ ਦੇ ਬੇਵਕਤੀ ਦਿਹਾਂਤ ਦਾ ਦੁੱਖ ਵੰਡਾਇਆ। ਜਵਾਨ ਪੁੱਤ ਦਾ ਦਿਨ-ਦਿਹਾੜੇ ਕਤਲ ਮਾਪਿਆਂ ਲਈ ਬੜੀ ਡੂੰਘੀ ਸੱਟ ਹੈ। ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਸੰਗੀਨ ਮਾਮਲੇ ‘ਚ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਵੇ।”


ਜ਼ਿਕਰਯੋਗ ਹੈ ਕਿ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...