June 8, 2026, 8:16 am
----------- Advertisement -----------
HomeNewsLatest Newsਸੁਖਦੇਵ ਸਿੰਘ ਢੀਂਡਸਾ ਨੇ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ’ਤੇ ਪ੍ਰਗਟਾਇਆ...

ਸੁਖਦੇਵ ਸਿੰਘ ਢੀਂਡਸਾ ਨੇ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਕੌਰ ਸਿੰਘ ਦੀ ਮੌਤ ਭਾਰਤੀ ਖੇਡਾਂ ਖਾਸ ਕਰਕੇ ਮੁੱਕੇਬਾਜ਼ੀ ਲਈ ਬਹੁਤ ਵੱਡਾ ਘਾਟਾ ਹੈ।
ਢੀਂਡਸਾ ਨੇ ਕਿਹਾ ਕਿ ਜਦੋਂ ਉਹ ਪੰਜਾਬ ਵਿੱਚ ਕੈਬਨਿਟ ਮੰਤਰੀ ਸਨ ਤਾਂ ਉਨ੍ਹਾਂ ਨੇ ਖਿਡਾਰੀਆਂ ਨਿੱਕਾ ਸਿੰਘ ਅਤੇ ਕੌਰ ਸਿੰਘ ਦੀ ਆਰਥਿਕ ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਖਿਡਾਰੀਆਂ ਲਈ ਪੈਨਸ਼ਨ ਸ਼ੁਰੂ ਕੀਤੀ ਸੀ। ਢੀਂਡਸਾ ਨੇ ਕਿਹਾ ਕਿ ਓਲੰਪੀਅਨ ਮੁੱਕੇਬਾਜ਼ ਪਦਮ ਸ਼੍ਰੀ, ਅਰਜਨ ਐਵਾਰਡ ਜੇਤੂ ਅਤੇ ਏਸ਼ੀਆ ਗੋਲਡ ਮੈਡਲਿਸਟ ਕੌਰ ਸਿੰਘ ਨੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...