July 22, 2024, 3:20 am
----------- Advertisement -----------
HomeNewsBreaking Newsਦਲ ਬਦਲੂ ਕਿਸੇ ਦੇ ਮਿੱਤ ਨਹੀਂ ਹੁੰਦੇ - ਸੁਖਜਿੰਦਰ ਰੰਧਾਵਾ

ਦਲ ਬਦਲੂ ਕਿਸੇ ਦੇ ਮਿੱਤ ਨਹੀਂ ਹੁੰਦੇ – ਸੁਖਜਿੰਦਰ ਰੰਧਾਵਾ

Published on

----------- Advertisement -----------

ਡੇਰਾ ਬਾਬਾ ਨਾਨਕ, 3 ਜੁਲਾਈ 2024 – ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਮੁੱਖ ਮੰਤਰੀ ਪੰਜਾਬ ਨੂੰ ਨਸੀਹਤ ਦਿੰਦੇ ਕਿਹਾ ਕਿ ਤੁਹਾਨੂੰ ਇੰਨੀ ਵਾਰ ਸਮਝਾਇਆ ਕਿ ਦਲਬਦਲੂ ਕਿਸੇ ਦੇ ਮਿੱਤ ਨਹੀਂ ਹੁੰਦੇ, ਪਤਾ ਨਹੀਂ ਤਹਾਨੂੰ ਅਕਲ ਕਿਉਂ ਨਹੀਂ ਆਉਂਣੀ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸਾਨ ਤੱਕੜੀ ਤੋਂ ਚੋਣ ਲੜ ਰਹੀ ਬੀਬੀ ਸੁਰਜੀਤ ਕੌਰ ਨੂੰ 2 ਘੰਟੇ ਪਹਿਲਾਂ ਤੁਸੀ ਆਪ ਵਿੱਚ ਸ਼ਾਮਲ ਕਰਕੇ ਵੱਡਾ ਮਾਅਰਕਾ ਮਾਰਨ ਦਾ ਦਾਅਵਾ ਕੀਤਾ ਸੀ ਤੇ ਫਿਰ ਕੁਝ ਕੁ ਘੰਟਿਆਂ ਬਾਅਦ ਬੀਬੀ ਸੁਰਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ‌ਏ ਧੜੇ ਵਿੱਚ ਘਰ ਵਾਪਸੀ ਕਰ ਗ‌ਈ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਹੜੇ ਦਲ ਬਦਲੂ ਤੁਸੀਂ ਵੱਖ ਵੱਖ ਪਾਰਟੀਆਂ ਤੋਂ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਸਨ ਉਹ ਵੀ ਸਮਾਂ ਆਉਣ ਤੇ ਤੁਹਾਡੀ ਪਿੱਠ ਵਿੱਚ ਛੁਰਾ ਮਾਰਨ ਤੋਂ ਗ਼ੁਰੇਜ਼ ਨਹੀਂ ਕਰਨਗੇ, ਜਿਸ ਦੀ ਇਕ ਅਹਿਮ ਮਿਸਾਲ ਜਲੰਧਰ ਤੋਂ ਸੁਸ਼ੀਲ ਰਿੰਕੂ ਹਨ। ਮਾਨ ਸਾਹਿਬ ਸਸਤੀ ਸ਼ੋਹਰਤ ਹਾਸਲ ਕਰਨ ਲ‌ਈ ਦਲਬਦਲੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਪਹਿਲਾਂ ਸੋਚ ਵਿਚਾਰ ਕਰਕੇ ਅਕਲ ਨੂੰ ਹੱਥ ਮਾਰੋ ‘ਤੇ ਦੂਜੀਆਂ ਪਾਰਟੀਆਂ ਦੇ ਲੋਕਾਂ ਦੇ ਗੱਲ ਵਿੱਚ ਆਮ ਆਦਮੀ ਪਾਰਟੀ ਦੇ ਪਟਕੇ ਪਾਉਣ ਤੋਂ ਗ਼ੁਰੇਜ਼ ਕਰਕੇ ਆਪਣੀ ਸਥਿਤੀ ਹਾਸੋਹੀਣੀ ਨਾ ਬਣਾਉ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...