ਗੁਰਦਾਸਪੁਰ, 10 ਮਈ 2024 – ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖਲ ਮੌਕੇ ਉਹ ਵੱਡੀ ਗਿਣਤੀ ਸਮਰਥਕਾਂ ਸਮੇਤ ਪੁੱਜੇ। ਉਨ੍ਹਾਂ ਇਹ ਨਾਮਜ਼ਦਗੀ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਕੋਲ ਜਮ੍ਹਾ ਕਰਵਾਏ।
----------- Advertisement -----------
ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
Published on
----------- Advertisement -----------