November 6, 2026, 7:14 am
----------- Advertisement -----------
HomeNewsBreaking Newsਜਾਖੜ ਵੱਲੋਂ ਬੀਜੇਪੀ 'ਚ ਸ਼ਾਮਿਲ ਹੋਣ 'ਤੇ ਸੁਖਜਿੰਦਰ ਰੰਧਾਵਾ ਨੇ ਕੀਤਾ ਟਵੀਟ,...

ਜਾਖੜ ਵੱਲੋਂ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਸੁਖਜਿੰਦਰ ਰੰਧਾਵਾ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Published on

----------- Advertisement -----------

ਚੰਡੀਗੜ੍ਹ, 19 ਮਈ 2022 – ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਜਾਖੜ ਨੂੰ ਪਾਰਟੀ ‘ਚ ਸ਼ਾਮਿਲ ਕੀਤਾ। ਜਾਖੜ ਨੇ ਅਨੁਸ਼ਾਸਨਹੀਣਤਾ ਦਾ ਨੋਟਿਸ ਮਿਲਣ ਤੋਂ ਬਾਅਦ ਕੁਝ ਦਿਨ ਪਹਿਲਾਂ ਫੇਸਬੁੱਕ ‘ਤੇ ਲਾਈਵ ਹੋ ਕੇ ਕਾਂਗਰਸ ਛੱਡ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਆਤਮ ਸਨਮਾਨ ਨੂੰ ਠੇਸ ਪਹੁੰਚਾਈ ਹੈ।

ਜਿਸ ਤੋਂ ਬਾਅਦ ਕਾਂਗਰਸੀ ਲੀਡਰ ਸੁਖਜਿੰਦਰ ਰੰਧਾਵਾ ਨੇ ਜਾਖੜ ਵੱਲੋਂ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਟਵੀਟ ਕੀਤਾ ਗਿਆ ਹੈ। ਸੁਖਜਿੰਦਰ ਰੰਧਾਵਾ ਨੇ ਹਿੰਦੀ ‘ਚ ਟਵੀਟ ਕਰਦਿਆਂ ਕਿਹਾ ਕਿ, “होकर रुखसत हमारी महफिल से वह बेवफ़ा,आज खुद को बेवफाई के बाजार में नीलाम कर आया।”

ਦੇਖੋ ਟਵੀਟ….

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...