September 21, 2026, 2:36 am
----------- Advertisement -----------
HomeNewsLatest Newsਹੁਸ਼ਿਆਰਪੁਰ - ਸੁਖਜੀਤ ਕੌਰ ਸ਼ਾਹੀ ਭਾਜਪਾ 'ਚ ਹੋਏ ਸ਼ਾਮਲ

ਹੁਸ਼ਿਆਰਪੁਰ – ਸੁਖਜੀਤ ਕੌਰ ਸ਼ਾਹੀ ਭਾਜਪਾ ‘ਚ ਹੋਏ ਸ਼ਾਮਲ

Published on

----------- Advertisement -----------

ਹੁਸ਼ਿਆਰਪੁਰ ਦੇ ਦਸੂਹਾ ‘ਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਵਿਧਾਇਕ ਮਰਹੂਮ ਅਮਰਜੀਤ ਸਿੰਘ ਸ਼ਾਹੀ ਦੀ ਪਤਨੀ ਸੁਖਜੀਤ ਕੌਰ ਸ਼ਾਹੀ ਅਤੇ ਉਨ੍ਹਾਂ ਦੇ ਬੇਟੇ ਡਾ: ਹਰਸਿਮਰਤ ਸ਼ਾਹੀ ਨੂੰ ਮੁੜ ਭਾਜਪਾ ‘ਚ ਸ਼ਾਮਲ ਕਰ ਲਿਆ।

ਦੱਸ ਦਈਏ  ਕਿ ਮਰਹੂਮ ਅਮਰਜੀਤ ਸਿੰਘ ਸਾਹੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਸੁਖਜੀਤ ਕੌਰ ਸਾਹੀ ਵੀ ਦਸੂਹਾ ਦੀ ਵਿਧਾਇਕ ਰਹੀ। ਕੁਝ ਸਮਾਂ ਪਹਿਲਾਂ ਸਾਹੀ ਪਰਿਵਾਰ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਸੀ। ਸੁਖਜੀਤ ਕੌਰ ਸਾਹੀ ਅਤੇ ਉਨ੍ਹਾਂ ਦੇ ਬੇਟੇ ਹਰਸਿਮਰਤ ਸ਼ਾਹੀ ਸੁਨੀਲ ਜਾਖੜ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਹੋ ਗਏ।

ਇਸ ਮੌਕੇ ਡਾ: ਹਰਸਿਮਰਤ ਸ਼ਾਹੀ ਨੇ ਸੁਨੀਲ ਜਾਖੜ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਨਮਾਨ ਦਿੱਤਾ ਗਿਆ ਹੈ, ਉਸ ਨੂੰ ਉਹ ਮੁੜ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ, ਸਾਬਕਾ ਵਿਧਾਇਕ ਸੀਮਾ ਰਾਣੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਜੰਗੀਲਾਲ ਮਹਾਜਨ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...