ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਰ ਖਹਿਰਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਖਹਿਰਾ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
----------- Advertisement -----------
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
Published on
----------- Advertisement -----------












