July 2, 2026, 10:20 am
----------- Advertisement -----------
HomeNewsBreaking Newsਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ 'ਚੋਂ ਮਿਲੀ ਜ਼ਮਾਨਤ

ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ‘ਚੋਂ ਮਿਲੀ ਜ਼ਮਾਨਤ

Published on

----------- Advertisement -----------

ਚੰਡੀਗੜ੍ਹ, 27 ਜਨਵਰੀ 2022 – ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਖਹਿਰਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਜੇਲ੍ਹ ‘ਚੋਂ ਹੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ।

ਅਸਲ ‘ਚ ਅਦਾਲਤ ਵੱਲੋਂ ਜੇਲ੍ਹ ‘ਚ ਬੈਠੇ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਸੁਖਪਾਲ ਖਹਿਰਾ ਮਨੀ ਲਾਂਡ੍ਰਿੰਗ ਮਾਮਲੇ ‘ਚ ਜੇਲ੍ਹ ‘ਚ ਹੈ ਅਤੇ ਜੇਲ੍ਹ ‘ਚੋ ਹੀ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਲਈ ਕੋਰਟ ‘ਚ ਅਰਜ਼ੀ ਲਾਈ ਗਈ ਸੀ। ਇਸ ਸੰਬੰਧੀ ਅਦਾਲਤ ਵੱਲੋਂ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...