October 6, 2026, 7:20 am
----------- Advertisement -----------
HomeNewsLatest Newsਸੁਖਪਾਲ ਸਿੰਘ ਖਹਿਰਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤੀ...

ਸੁਖਪਾਲ ਸਿੰਘ ਖਹਿਰਾ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤੀ ਮੁਲਾਕਾਤ

Published on

----------- Advertisement -----------

ਸੁਖਪਾਲ ਸਿੰਘ ਖਹਿਰਾ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਕੀਤੀ ਮੁਲਾਕਾਤ ਕਰ ਇਕ ਵਾਰ ਫ਼ਿਰ ਦੁੱਖ ਸਾਂਝਾ ਕੀਤਾ। ਇਸ ਮੁਲਾਕਾਤ ਦੀਆਂ ਬਾਰੇ ਸੁਖਪਾਲ ਖਹਿਰਾ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ।

ਟਵੀਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਦੋਸਤੋ, ਅੱਜ ਫ਼ਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚ ਕੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰਕੇ ਹਮਦਰਦੀ ਜਤਾਈ, ਜਿਨ੍ਹਾਂ ਨੂੰ ਦੁੱਖ ਹੈ ਕਿ 39 ਦਿਨ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਅਸਲ ਕਾਤਲ ਫੜੇ ਨਹੀਂ ਗਏ ਹਨ। ਸਿੱਧੂ ਮੂਸੇਵਾਲਾ ਸਾਡੀ ਕੌਮ ਦਾ ਹੀਰਾ ਸੀ ਅਤੇ ਉਹ ਹਮੇਸ਼ਾ ਸਾਡੇ ਦਿਲਾਂ ‘ਚ ਅਮਰ ਰਹੇਗਾ। ਦੱਸ ਦਈਏ ਕਿ ਮਾਨਸਾ ਦੇ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...