September 12, 2026, 3:12 am
----------- Advertisement -----------
HomeNewsLatest Newsਸੁਲਤਾਨਪੁਰ ਲੋਧੀ 'ਚ ਆੜ੍ਹਤੀ ਨੇ ਕੀਤੀ ਖੁ.ਦ.ਕੁਸ਼ੀ; ਲਾਪਤਾ ਹੋਣ ਦੇ 36 ਘੰਟੇ...

ਸੁਲਤਾਨਪੁਰ ਲੋਧੀ ‘ਚ ਆੜ੍ਹਤੀ ਨੇ ਕੀਤੀ ਖੁ.ਦ.ਕੁਸ਼ੀ; ਲਾਪਤਾ ਹੋਣ ਦੇ 36 ਘੰਟੇ ਬਾਅਦ ਕਾਲੀ ਵੇਈਂ ‘ਚੋਂ ਮਿਲੀ ਲਾ.ਸ਼

Published on

----------- Advertisement -----------

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਾਸੀ ਰਾਜੇਸ਼ ਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਲਾਪਤਾ ਹੋਣ ਤੋਂ 36 ਘੰਟੇ ਬਾਅਦ ਉਸ ਦੀ ਲਾਸ਼ ਕਾਲੀ ਵੇਈਂ ਤੋਂ ਮਿਲੀ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਕਾਲੀ ਵੇਈਂ ਦੇ ਕੰਢੇ ਤੋਂ ਆੜ੍ਹਤੀ ਰਾਜੇਸ਼ ਕੁਮਾਰ ਪੁਰੀ ਦੀ ਐਕਟਿਵਾ ਅਤੇ ਚੱਪਲਾਂ ਬਰਾਮਦ ਹੋਈਆਂ। ਪਰਿਵਾਰਕ ਮੈਂਬਰਾਂ ਵੱਲੋਂ ਖ਼ੁਦਕੁਸ਼ੀ ਕਰਨ ਦੇ ਸ਼ੱਕ ’ਤੇ ਐਸਡੀਆਰਐਫ ਟੀਮ ਅਤੇ ਪ੍ਰਾਈਵੇਟ ਗੋਤਾਖੋਰਾਂ ਵੱਲੋਂ ਬਚਾਅ ਮੁਹਿੰਮ ਚਲਾਈ ਗਈ, ਜਿਸ ਦੌਰਾਨ ਆੜ੍ਹਤੀ ਦੀ ਲਾਸ਼ ਬਰਾਮਦ ਕੀਤੀ।
ਹਾਲਾਂਕਿ ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੇ ਡਿਪਰੈਸ਼ਨ ‘ਚ ਹੋਣ ਅਤੇ ਕਿਸੇ ਨਾਲ ਲੈਣ-ਦੇਣ ਦਾ ਝਗੜਾ ਹੋਣ ਤੋਂ ਇਨਕਾਰ ਕੀਤਾ ਹੈ। ਇਸ ਦੇ ਬਾਵਜੂਦ ਅਜੇ ਤੱਕ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਿਕ ਸੁਲਤਾਨਪੁਰ ਲੋਧੀ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਆੜ੍ਹਤੀ ਰਾਜੇਸ਼ ਕੁਮਾਰ ਪੁਰੀ ਸੋਮਵਾਰ ਸਵੇਰੇ ਘਰੋਂ ਸੈਰ ਕਰਨ ਲਈ ਨਿਕਲਿਆ ਸੀ ਪਰ ਕਾਫੀ ਦੇਰ ਤੱਕ ਵਾਪਸ ਨਾ ਆਉਣ ‘ਤੇ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕੀਤੀ ਤਾਂ ਕਾਲੀ ਵੇਈਂ ਦੇ ਕਿਨਾਰੇ ਤੋਂ ਐਕਟਿਵਾ ਅਤੇ ਚੱਪਲਾਂ ਮਿਲੀਆਂ। ਇਸ ਤੋਂ ਬਾਅਦ ਪਰਿਵਾਰਿਕ ਮੈਂਬਰਾ ਨੇ ਖ਼ੁਦਕੁਸ਼ੀ ਦਾ ਖ਼ਦਸ਼ਾ ਪ੍ਰਗਟਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...